<p><strong>ਚੰਡੀਗੜ੍ਹ&sol;ਲੁਧਿਆਣਾ&sol;ਜਲੰਧਰ&comma; 10 ਮਾਰਚ &vert;<&sol;strong> ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ &&num;8216&semi;ਤੇ 27 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ &&num;8216&semi;ਚ ਰੇਲਾਂ ਰੋਕ ਦਿੱਤੀਆਂ ਹਨ। ਪੰਜਾਬ &&num;8216&semi;ਚ 22 ਜ਼ਿਲ੍ਹਿਆਂ &&num;8216&semi;ਚ 52 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠ ਗਏ ਹਨ&comma; ਜਦਕਿ ਹਰਿਆਣਾ &&num;8216&semi;ਚ ਸਿਰਸਾ ਸਮੇਤ 3 ਥਾਵਾਂ &&num;8216&semi;ਤੇ ਰੇਲਵੇ ਟਰੈਕ ਜਾਮ ਕੀਤੇ ਗਏ ਹਨ। ਇਹ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ &&num;8216&semi;ਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਸੀ।<&sol;p>&NewLine;<p>ਰੇਲਵੇ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਅੰਬਾਲਾ ਡਿਵੀਜ਼ਨ &&num;8216&semi;ਚ ਟ੍ਰੈਕ ਜਾਮ ਕਰਨ ਲਈ 21 ਥਾਵਾਂ ਦੀ ਚੋਣ ਕੀਤੀ ਹੈ&comma; ਜਿਸ ਕਾਰਨ ਕਰੀਬ 100 ਟਰੇਨਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਆਰਪੀਐਫ ਨੇ ਰੇਲ ਰੋਕੋ ਅੰਦੋਲਨ &&num;8216&semi;ਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਤੋਂ ਪਹਿਲਾਂ ਪੁਲਿਸ ਨੇ ਵੀ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ।<&sol;p>&NewLine;<p>ਅੰਬਾਲਾ ਪੁਲਿਸ ਨੇ ਅੰਦੋਲਨ ਸਬੰਧੀ ਦਰਜ ਕੇਸ &&num;8216&semi;ਚ ਕਈ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕਰ ਕੇ ਪੁੱਛਗਿੱਛ ਲਈ ਬੁਲਾਇਆ ਹੈ। ਹਾਜ਼ਰ ਨਾ ਹੋਣ &&num;8216&semi;ਤੇ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ। ਹਾਲਾਂਕਿ ਅੰਬਾਲਾ &&num;8216&semi;ਚ ਰੇਲ ਰੋਕਣ ਲਈ ਕਿਸਾਨ ਨਹੀਂ ਆਏ।<&sol;p>&NewLine;<p>ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ &lpar;SKM&rpar; ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ &&num;8216&semi;ਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;