&NewLine;<p class&equals;"wp-block-paragraph"><strong>ਜਲੰਧਰ।<&sol;strong> ਸ਼੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ&period; ਬਲਬੀਰ ਸਿੰਘ ਅਤੇ ਕਰਤਾਰਪੁਰ ਤੋਂ ਵਿਧਾਇਕ ਸ਼੍ਰੀ ਬਲਕਾਰ ਸਿੰਘ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਮੰਤਰੀ ਡਾ&period; ਬਲਬੀਰ ਸਿੰਘ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ &OpenCurlyQuote;ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ &OpenCurlyQuote;ਤੇ ਪਹਿਰਾ ਦੇਣਾ ਚਾਹੀਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੇਰਾ ਸੱਚਖੰਡ ਬੱਲਾਂ ਵਲੋਂ ਸਿਹਤ ਮੰਤਰੀ ਡਾ&period; ਬਲਬੀਰ ਸਿੰਘ&comma; ਐਮ&period; ਐਲ&period;ਏ&period; ਸ਼੍ਰੀ ਬਲਕਾਰ ਸਿੰਘ&comma; ਪੰਜਾਬ ਐਗਰੋ ਦੇ ਚੇਅਰਮੈਨ ਸ਼੍ਰੀ ਮੰਗਲ ਸਿੰਘ ਤੇ ਹੋਰਨਾਂ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;