&NewLine;<p class&equals;"wp-block-paragraph"><strong>ਬਿਆਸ&sol;ਅੰਮ੍ਰਿਤਸਰ &vert;<&sol;strong> ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇਕ-ਇਕ ਕਰਕੇ ਹੱਲ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਅਗਲਾ ਟੀਚਾ &&num;8216&semi;ਕੇਬਲ ਨੈੱਟਵਰਕ&&num;8217&semi; ਹੈ ਤੇ ਇਸ ਸਬੰਧੀ ਜਲਦ ਹੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਲਾਈ ਕਾਰਜਾਂ ਅਤੇ ਸਕੀਮਾਂ ਪ੍ਰਤੀ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਹਿਮ ਖੇਤਰਾਂ ਵਿੱਚ ਠੋਸ ਫੈਸਲੇ ਲਏ ਹਨ&comma; ਜਿਨ੍ਹਾਂ ਵਿੱਚ ਮੁੱਖ ਤੌਰ &OpenCurlyQuote;ਤੇ ਬਿਜਲੀ&comma; ਰੇਤਾ ਅਤੇ ਬੱਜਰੀ ਸਸਤੀ ਕਰਨਾ&comma; ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ&comma; ਬਿਜਲੀ ਦਰਾਂ ਵਿੱਚ ਕਟੌਤੀ ਕਰਨ ਸਮੇਤ ਕਈ ਲੋਕ-ਪੱਖੀ ਕਦਮ ਸ਼ਾਮਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਆਸ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ &&num;8216&semi;ਤੇ ਅਸਲ ਦੋਸ਼ੀਆਂ ਵਿਰੁੱਧ ਜਲਦ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਮ ਆਦਮੀ ਪਾਰਟੀ&comma; ਅਕਾਲੀ ਦਲ ਤੇ ਭਾਜਪਾ &&num;8216&semi;ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;CM-at-Beas2&period;jpg" alt&equals;"" class&equals;"wp-image-23502"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕੇਬਲ ਨੈੱਟਵਰਕ ਦੇ ਨਾਲ-ਨਾਲ ਬੇਅਦਬੀ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਅਸਲ ਦੋਸ਼ੀਆਂ ਨੂੰ ਫੜਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਆਸ&comma; ਬਾਬਾ ਬਕਾਲਾ ਤੇ ਆਸ-ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਿਆਸ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਈ&period;ਟੀ&period;ਆਈ&period; à¨œà¨²à¨¦ ਹੀ ਸ਼ੁਰੂ ਹੋ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ&comma; ਵਿਧਾਇਕ ਸੰਤੋਖ ਸਿੰਘ ਭਲਾਈਪੁਰ&comma; ਤਰਸੇਮ ਸਿੰਘ ਡੀ&period;ਸੀ&period;&comma; ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਲਕਾਰ ਸਿੰਘ&comma; ਪਿੰਦਰਜੀਤ ਸਿੰਘ&comma; ਗੁਰਦਿਆਲ ਸਿੰਘ ਢਿੱਲੋਂ&comma; ਯੁਵਰਾਜ ਸਿੰਘ ਆਦਿ ਹਾਜ਼ਰ ਸਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg" class&equals;"wp-image-23246"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;