<p><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਲਈ ਰਾਜ ਦੀ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲੋਕ ਸਭਾ ਚੋਣ ਵਿਚ ਸੂਬੇ ਦੇ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।<&sol;p>&NewLine;<p>ਸੀਈਓ ਨੇ ਦੱਸਿਆ ਕਿ ਕੁੱਲ ਵੋਟਰਾਂ ਵਿਚੋਂ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ ਅਤੇ 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਹਨ। ਇੱਥੇ 773 ਟਰਾਂਸਜੈਂਡਰ ਵੋਟਰ ਹਨ। ਇਨ੍ਹਾਂ ਚੋਣਾਂ ਵਿਚ 5 ਲੱਖ 38 ਹਜ਼ਾਰ 715 ਨੌਜਵਾਨ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਤੋਂ ਇਲਾਵਾ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਅਪਾਹਜ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ।<&sol;p>&NewLine;<p>13 ਲੋਕ ਸਭਾ ਸੀਟਾਂ ਲਈ ਕੁੱਲ 24&comma;451 ਪੋਲਿੰਗ ਸਟੇਸ਼ਨ ਹੋਣਗੇ&comma; ਜਿਨ੍ਹਾਂ ਵਿਚੋਂ 16&comma;517 ਪਿੰਡਾਂ ਵਿਚ ਅਤੇ 7&comma;934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਸ਼ਨਾਖਤੀ ਕਾਰਡ ਬਣ ਚੁੱਕੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;