&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ &&num;8216&semi;ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਦੀ ਰਾਤ ਸੂਬੇ ਭਰ ਵਿੱਚ ਕਰਫਿਊ &&num;8216&semi;ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।<br>ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅੰਸ਼ਿਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਲੰਧਰ&comma; ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਪਿਛਲੇ ਹਫਤੇ ਤੋਂ ਉਕਤ ਤਿੰਨ ਸ਼ਹਿਰਾਂ ਵਿੱਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਹੀ ਸ਼ੁਰੂ ਹੋ ਜਾਂਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਕਿਹਾ ਕਿ ਜਨਮਅਸ਼ਟਮੀ ਦੇ ਪਾਵਨ ਮੌਕੇ ਹੁਣ ਬੁੱਧਵਾਰ ਤੇ ਵੀਰਵਾਰ ਦੀ ਰਾਤ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।<br>ਵਿਸ਼ੇਸ਼ ਮੁੱਖ ਸਕੱਤਰ &lpar;ਗ੍ਰਹਿ&rpar; ਸਤੀਸ਼ ਚੰਦਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਕਰਦਿਆਂ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;