ਪੰਜਾਬ ਪੁਲਿਸ ਤੇ ਬੀਐਸਐਫ ਨੂੰ ਫਿਰੋਜ਼ਪੁਰ ਤੋਂ 5 ਏਕੇ-47 ਰਾਈਫਲਾਂ, 5 ਪਿਸਤੌਲ ਬਰਾਮਦ

0
296

ਚੰਡੀਗੜ੍ਹ। ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ਪੰਜਾਬ ਪੁਲਿਸ ਨੇ ਬੀਐਸਐਫ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਪੰਜ ਏਕੇ-47 ਰਾਈਫਲਾਂ, ਪੰਜ ਪਿਸਤੌਲਾਂ ਅਤੇ ਨੌਂ ਮੈਗਜ਼ੀਨ ਜ਼ਬਤ ਕੀਤੇ ਹਨ। ਇਸਦੇ ਨਾਲ ਹੀ 13 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ।