&NewLine;<p class&equals;"wp-block-paragraph"><strong>ਚੰਡੀਗੜ੍ਹ&comma; 17 ਅਕਤੂਬਰ &vert; <&sol;strong>ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਦੇ ਸਹਿਯੋਗ ਨਾਲ ਇਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਸੀ&comma; ਜਿਸ ਨੂੰ ਸਰਹੱਦ ਪਾਰ ਤੋਂ ਚਲਾਇਆ ਜਾ ਰਿਹਾ ਸੀ। ਇਸ ਦੇ 2 ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਵੱਲੋਂ ਗ੍ਰਿਫ਼ਤਾਰ ਕੀਤੇ ਲੋਕਾਂ ਦੇ ਕਬਜ਼ੇ &&num;8216&semi;ਚੋਂ ਇਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀ&period; ਜੀ&period; ਪੀ&period; ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮਡਿਊਲ ਨਾਲ ਤਿਉਹਾਰਾਂ ਤੋਂ ਪਹਿਲਾਂ ਪੰਜਾਬ &&num;8216&semi;ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਗਿਰੋਹ ਨੂੰ ਪਾਕਿ ਆਧਾਰਿਤ ਅੱਤਵਾਦੀ ਰਿੰਦਾ ਅਤੇ ਯੂ&period; ਐੱਸ&period; ਏ&period; ਆਧਾਰਿਤ ਗੈਂਗਸਟਰ ਹੈਪੀ ਪਾਸੀਆ ਵਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਸ ਗ੍ਰਿਫ਼ਤਾਰੀ ਨਾਲ ਪੰਜਾਬ &&num;8216&semi;ਚ ਹੋਣ ਵਾਲੇ ਕਈ ਟਾਰਗੈੱਟ ਹਮਲਿਆਂ ਨੂੰ ਪੁਲਿਸ ਨੇ ਟਾਲ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;