<p><strong>ਲੁਧਿਆਣਾ&comma; 30 ਸਤੰਬਰ &vert;<&sol;strong> ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗੈਂਗ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਸੱਤ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।<&sol;p>&NewLine;<p>ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ &&num;8216&semi;ਤੇ ਇਕ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਏਟੀਐਮ ਕਾਰਡ&comma; ਮੋਬਾਈਲ ਫੋਨ ਅਤੇ 5&period;25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;