&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;02&sol;breaking&period;jpg" alt&equals;"" class&equals;"wp-image-1492"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><strong>ਜਲੰਧਰ&period;<&sol;strong> ਸਿੱਧੂ ਮੂਸੇਵਾਲਾ ਖਿਲਾਫ ਪੰਜਾਬ ਪੁਲਸ ਵਲੋਂ ਲੁੱਕ ਆਉਟ ਨੋਟਿਸ ਜਾਰੀ ਕਰਨ ਦੀ ਖਬਰ ਹੈ ਕਿਹਾ ਜਾ ਰਿਹਾ ਹੈ ਕਿ ਹੁਣ ਸਿੱਧੂ ਸੂਮੇਵਾਲਾ ਦੇਸ਼ ਨੂੰ ਛੱਡ ਕੇ ਨਹੀਂ ਜਾ ਸਕੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਲਈ ਆਏ ਦਿਨ ਨਵੀਆਂ ਮੁਸ਼ਕਲਾਂ à¨–ੜੀਆਂ ਹੋ ਰਹੀਆਂ ਨੇ। ਹੁਣ ਉਸਦੇ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ। ਇਸਦੇ ਤਹਿਤ ਉਹ ਦੇਸ਼ ਛੱਡ ਕੇ ਨਹੀਂ ਜਾ ਸਕਦਾ ਤੇ ਜੇ ਉਸਨੇ ਕੀਤੇ ਵੀ ਜਾਣਾ ਹੈ ਤਾਂ ਪਹਿਲਾਂ ਉਸਨੂੰ ਅਦਾਲਤ ਤੋਂ ਪਰਮਿਸ਼ਨ ਲੈਣੀ ਪਵੇਗੀ। à¨‡à¨¹ ਵੀ ਖਬਰ ਹੈ ਕਿ ਸਰਕੁਲਰ ਵਿੱਚ ਗਾਇਕ ਮਨਕੀਰਤ ਔਲਖ ਦਾ ਵੀ ਨਾਂ ਹੈ। ਜਿਕਰਯੋ ਹੈ ਕਿ ਇਹਨਾਂ &&num;8216&semi;ਤੇ ਹਥਿਆਰਾਂ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਕਰਕੇ ਕੇਸ ਦਰਜ ਹੋਇਆ ਸੀ&comma; à¨œà¨¿à¨¸ ਤੋਂ ਬਾਅਦ ਇਹਨਾਂ ਨੇ ਜਮਾਨਤ ਲੈ ਲਈ à¨¸à©€à¥¤<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਪੰਜਾਬ ਪੁਲਿਸ ਮਾਨਸਾ ਨੇ ਦੋਹਾਂ ਕਲਾਕਾਰਾਂ ਲਈ à¨¸à¨°à¨•ੂਲਰ à¨œà¨¾à¨°à©€ ਕਰ ਦਿੱਤਾ ਹੈ। à¨ªà©°à¨œà¨¾à¨¬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਤੋਂ ਬਾਅਦ ਮਾਨਸਾ à¨ªà©à¨²à¨¿à¨¸ à¨¨à©‡ ਇਹ ਕਾਰਵਾਈ ਕੀਤੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;