&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਮੁੱਖ ਮੰਤਰੀ ਨੇ ਅੱਜ ਗ੍ਰਹਿ ਵਿਭਾਗ ਅੰਡਰ ਆਉਂਦੇ ਆਈਬੀ ਵਿਭਾਗ ਵਿਚ ਨਵ ਨਿਯੁਕਤ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਸੀਂ ਪੰਜਾਬ ਪੁਲਿਸ ਨੂੰ ਅੱਪਗ੍ਰੇਡ ਕਰ ਰਹੇ ਹਾਂ। ਇਸਦੇ ਲਈ ਅਸੀਂ ਗੂਗਲ ਦੀ ਟੀਮ ਨੂੰ ਪੰਜਾਬ ਸੱਦ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗੂਗਲ ਦੀ ਟੀਮ ਨਾਲ ਮਿਲ ਕੇ ਪੰਜਾਬ ਪੁਲਿਸ ਨੂੰ ਅੱਪਗ੍ਰੇਡ ਕਰਕੇ ਨੰਬਰ ਇਕ ਦੀ ਪੁਲਿਸ ਬਣਾ ਦਿਆਂਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"> ਇਸ ਮੌਕੇ ਨਿਯੁਕਤੀ ਪੱਤਰ ਵੰਡਦਿਆਂ ਮੁੱਖ ਮੰਤਰੀ ਨੇ ਇਹ ਕਿਹਾ ਕਿ ਇਹ ਬਹੁਤ ਹੀ ਅਹਿਮ ਵਿਭਾਗ ਹੈ&comma; ਭਾਵੇਂ ਇਹ ਪਰਦੇ ਪਿੱਛੇ ਰਹਿ ਕੇ ਕੰਮ ਕਰਦੇ ਹਨ ਪਰ ਉਨ੍ਹਾਂ ਦੀ ਅਹਿਮੀਅਤ ਅੱਜ ਦੇ ਸਮੇਂ ਵਿਚ ਬਹੁਤ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੀ ਵਾਰ ਸਿਵਲ ਤੋਂ ਪੁਲਿਸ ਵਿਚ ਭਰਤੀ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;