&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਬੰਬੀਹਾ ਗੈਂਗ &&num;8216&semi;ਤੇ ਵੱਡੀ ਕਾਰਵਾਈ ਕੀਤੀ ਹੈ। ਅੱਜ ਸਵੇਰ ਤੋਂ ਹੀ ਕਰੀਬ 50 ਟੀਮਾਂ ਨੇ ਬਠਿੰਡਾ&comma; ਫਿਰੋਜ਼ਪੁਰ ਅਤੇ ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 60 ਤੋਂ ਵੱਧ ਥਾਵਾਂ &&num;8216&semi;ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ। ਪੂਰੀ ਰਿਪੋਰਟ ਦੇ ਆਧਾਰ &&num;8216&semi;ਤੇ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ &&num;8216&semi;ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਅਨੁਸਾਰ ਇਨ੍ਹਾਂ ਠਿਕਾਣਿਆਂ &&num;8216&semi;ਤੇ ਪੂਰੇ ਪੰਜਾਬ &&num;8216&semi;ਚ ਨਾਲੋ-ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ-ਫਿਰੋਜ਼ਪੁਰ &&num;8216&semi;ਚ 40 ਦੇ ਕਰੀਬ ਟਿਕਾਣਿਆਂ &&num;8216&semi;ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ &&num;8216&semi;ਚ ਵੀ ਪੁਲਿਸ 25 ਦੇ ਕਰੀਬ ਥਾਵਾਂ &&num;8216&semi;ਤੇ ਤਲਾਸ਼ੀ ਲੈ ਰਹੀ ਹੈ। ਪੂਰੇ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕਰੀਬ 50 ਟੀਮਾਂ ਬਣਾਈਆਂ ਗਈਆਂ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਟਿਕਾਣਿਆਂ &&num;8216&semi;ਤੇ ਕਾਰਵਾਈ ਕਰਨ ਤੋਂ ਬਾਅਦ ਪੁਲਿਸ ਹੁਣ ਤੱਕ ਕਰੀਬ ਤਿੰਨ ਲੋਕਾਂ ਨੂੰ ਹਿਰਾਸਤ &&num;8216&semi;ਚ ਲੈ ਚੁੱਕੀ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੰਬੀਹਾ ਗਰੁੱਪ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਪੁਲਿਸ ਨੇ ਕੁਝ ਥਾਵਾਂ ਤੋਂ ਜ਼ਬਤ ਕੀਤੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;