&NewLine;<p class&equals;"wp-block-paragraph"><strong>ਹੁਸ਼ਿਆਰਪੁਰ &lpar;ਅਮਰੀਕ ਕੁਮਾਰ&rpar; &vert;<&sol;strong> ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ &&num;8216&semi;ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਦੀ ਬੱਸ ਤੇ ਇਕ ਮੋਟਰਸਾਈਕਲ ਵਿੱਚ ਹੋਈ ਟੱਕਰ &&num;8216&semi;ਚ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਚੱਕ ਗੁਰੂ ਦੇ ਰਹਿਣ ਵਾਲੇ ਲਖਵੀਰ ਸਿੰਘ ਤੇ ਜਗਦੀਪ ਸਿੰਘ ਮੋਟਰਸਾਈਕਲ &&num;8216&semi;ਤੇ ਗੜ੍ਹਸ਼ੰਕਰ ਤੋਂ ਪਿੰਡ ਨੂੰ ਜਾ ਰਹੇ ਸੀ। ਪਿੰਡ ਪਨਾਮ ਦੇ ਪੈਟਰੋਲ ਪੰਪ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਦੋਵੇਂ ਨੌਜਵਾਨਾਂ ਦੇ ਮਾਰੇ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;