ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ ਇਕ ਵਾਰ ਫਿਰ ਮੁਲਤਵੀ

0
2384

ਮੋਹਾਲੀ. ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਲਾਕਡਾਊਨ/ਕਰਫ਼ਿਊ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ (ਸਿਰਫ ਪ੍ਰੋਯੋਗੀ), ਪੰਜਵੀਂ ਸ਼ੇਰਣੀ ਦੀਆਂ 1 ਅਪ੍ਰੈਲ ਤੋਂ ਅਤੇ 10ਵੀਂ ਅਤੇ 12ਵੀਂ ਸ਼ੇਰਣੀ ਦੀਆਂ 3 ਅਪ੍ਰੈਲ ਕਰਵਾਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਗਈਆਂ ਹਨ। ਕਰਫਿਊ/ਲਾਕਡਾਊਲ ਖਤਮ ਹੋਣ ਤੋਂ ਬਾਅਦ ਇਨ੍ਹਾਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।