ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੇ 25 ਸਕੂਲਾਂ ਦੇ ਨਾਮ; ਪੜ੍ਹੋ ਪੂਰੀ ਲਿਸਟ

0
1250

ਚੰਡੀਗੜ੍ਹ, 21 ਅਕਤੂਬਰ | ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 24 ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ਜਿਹੜੇ ਸਕੂਲਾਂ ਦੇ ਨਾਂ ਬਦਲੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ।