&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ। ਆਮ ਆਦਮੀ ਪਾਰਟੀ ਨੇ ਸਰਕਾਰ ਬਣਦਿਆਂ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਅੰਜਾਮ ਦੇਣ ਲਈ ਕੈਬਨਿਟ ਸਬ-ਕਮੇਟੀ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ&comma; ਇਸ ਲਈ ਇਸ ਫੈਸਲੇ ਤੋਂ ਬਾਅਦ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਨੇ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਉਸ ਸਮੇਂ ਰਾਜਪਾਲ ਨੇ ਫਾਈਲ ਉਪਰ ਦਸਤਖਤ ਨਹੀਂ ਸੀ ਕੀਤੇ। ਆਪ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਫਾਈਲ ਰਾਜਪਾਲ ਨੂੰ ਭੇਜ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;