&NewLine;<p class&equals;"wp-block-paragraph"><strong>ਜਲੰਧਰ &vert;<&sol;strong> ਬਾਰਿਸ਼ ਕਾਰਨ ਸੂਬੇ ’ਚ ਠੰਢ ਵੱਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਠ ਜਨਵਰੀ ਤਕ ਸੂਬੇ ’ਚ ਕਿਤੇ ਘੱਟ ਬਾਰਿਸ਼ ਹੋਵੇਗੀ ਤੇ ਕਿਤੇ ਜਿਆਦਾ। ਬਾਰਿਸ਼ ਕਾਰਨ ਹਵਾ ’ਚ ਪ੍ਰਦੂਸ਼ਣ ਵਧਾਉਣ ਵਾਲੇ ਕਣ ਜ਼ਮੀਨ ’ਤੇ ਆ ਜਾਣਗੇ ਜਿਸ ਨਾਲ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਧੁੰਦ ਕਾਰਨ ਫ਼ਸਲ &&num;8216&semi;ਤੇ ਪੈਣ ਵਾਲੇ ਮਾੜੇ ਪ੍ਰਭਾਵ ਵੀ ਖ਼ਤਮ ਹੋ ਜਾਣਗੇ। ਗੜੇ ਪੈਣ ਨਾਲ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਬਿਲਕੁਲ ਵੀ ਸਿੰਚਾਈ ਅਤੇ ਸਪਰੇਅ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਰਸਾਤ ਵਾਤਾਵਰਨ ਲਈ ਬਹੁਤ ਲਾਹੇਵੰਦ ਹੈ। ਪ੍ਰਦੂਸ਼ਿਤ ਕਣ ਮੀਂਹ ਕਾਰਨ ਜ਼ਮੀਨ &&num;8216&semi;ਤੇ ਆ ਜਾਣਗੇ&comma; ਜਿਸ ਨਾਲ ਧੂੰਆਂ ਖਤਮ ਹੋ ਜਾਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਦੇ ਅਨੁਸਾਰ ਲੰਬੇ ਸਮੇਂ ਤੋਂ ਮੀਂਹ ਦੀ ਭਵਿੱਖਬਾਣੀ ਕਰ ਰਹੇ ਸਨ&comma; ਪਰ ਮੀਂਹ ਨਹੀਂ ਪੈ ਰਿਹਾ ਸੀ। ਕਿਉਂਕਿ ਇਸ ਬਾਰਿਸ਼ ਨੇ ਸ਼ਹਿਰ ਵਾਸੀਆਂ ਨੂੰ ਸੁੱਕੀ ਠੰਡ ਅਤੇ ਧੂੰਏਂ ਤੋਂ ਕਾਫੀ ਹੱਦ ਤਕ ਰਾਹਤ ਦਿੱਤੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵਾਰ ਸਟ੍ਰੋਂਗਲੀ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਕਾਰਨ 8 ਜਨਵਰੀ ਤੱਕ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਜਾਰੀ ਰਹੇਗੀ। ਜਿਸ ਕਾਰਨ ਤਾਪਮਾਨ &&num;8216&semi;ਚ ਕਮੀ ਆਵੇਗੀ ਅਤੇ ਠੰਢ ਅਚਾਨਕ ਕਾਫੀ ਵਧ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;