&NewLine;<h4 class&equals;"wp-block-heading">ਕਿਲ੍ਹੇ ਮੁਹੱਲੇ &&num;8216&semi;ਚ ਪਹੁੰਚਿਆ ਕੋਰੋਨਾ&comma; 40 ਸਾਲ ਦੇ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ<&sol;h4>&NewLine;&NewLine;&NewLine;&NewLine;<p class&equals;"wp-block-paragraph"><strong>ਜਲੰਧਰ&period;<&sol;strong> ਕੋਰੋਨਾ ਦੇ ਮਾਮਲੇ ਜਲੰਧਰ ਸ਼ਹਿਰ ਵਿੱਚ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਕਿਲਾ ਮੁਹੱਲਾ ਦੇ 40 ਸਾਲਾ ਸੁਰਜੀਤ ਕਪੂਰ ਦੀ ਕੋਰੋਨਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਅੰਮ੍ਰਿਤਸਰ ਮੈਡੀਕਲ ਕਾਲਜ ਦੀ ਇੱਕ ਰਿਪੋਰਟ ਵਿੱਚ&comma; ਜਲੰਧਰ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਦੇ ਨਮੂਨੇ ਪਾਜ਼ੀਟਿਵ ਮਿਲੇ ਸਨ। ਇਨ੍ਹਾਂ ਵਿੱਚੋਂ ਇਕ ਸ਼ਾਹਕੋਟ ਦਾ 56 ਸਾਲ ਦਾ ਵਿਅਕਤੀ ਮਲਕੀਤ ਸਿੰਘ ਹੈ ਅਤੇ ਦੂਜਾ ਕਿਲਾ ਮੁਹੱਲੇ ਦਾ 40 ਸਾਲ ਦਾ ਵਿਅਕਤੀ ਸੁਰਜੀਤ ਕਪੂਰ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੁਰਜੀਤ ਕਪੂਰ ਕਾਂਗਰਸ ਨੇਤਾ ਦੀਪਕ ਸ਼ਰਮਾ ਦੇ ਸੰਪਰਕ ਵਿੱਚ ਆਏ ਸਨ। ਜਦਕਿ ਮਲਕੀਤ ਸਿੰਘ ਦੀ ਪਤਨੀ ਕੁਲਜੀਤ ਕੌਰ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ ਕੁਲ ਕੋਰੋਨਾ ਮਰੀਜ਼ਾਂ ਦੀ ਗਿਣਤੀ 27 ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਘਰ ਵਿੱਚ ਰਹੋਗੇ ਤਾਂ ਹੀ ਸੇਫ਼ ਰਹੋਗੇ<&sol;h2>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।<&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;04&sol;number-add-1&period;png" class&equals;"wp-image-5560"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;