&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪਟਵਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਸਰਕਾਰ ਵਲੋਂ ਐਸਮਾ ਐਕਟ ਲਾਉਣ ਵਿਚਾਲੇ ਇਕ ਵੱਡੀ ਖਬਰ ਆਈ ਹੈ। ਵਿਜੀਲੈਂਸ ਨੇ ਪਟਵਾਰੀਆਂ ਉਤੇ ਵੱਡੀ ਕਾਰਵਾਈ ਕੀਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਨੇ ਇਕ ਡਾਟਾ ਸਾਹਮਣੇ ਲਿਆਂਦਾ ਹੈ ਜਿਸ ਅਨੁਸਾਰ ਭ੍ਰਿਸ਼ਟਾਚਾਰ ਨਾਲ ਜੁੜੇ 51 ਪਟਵਾਰੀਆਂ ਉਤੇ ਵਿਭਾਗ ਨੇ ਪਰਚਾ ਦਰਜ ਕੀਤਾ ਹੈ ਤੇ ਹੁਣ ਤੱਕ 45 ਪਟਵਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਦੀ ਕਾਰਵਾਈ ਦਾ ਇਹ ਪਿਛਲੇ 17 ਮਹੀਨਿਆਂ ਦਾ ਡਾਟਾ ਹੈ। ਪਿਛਲੇ 17 ਮਹੀਨਿਆਂ ਵਿਚ ਭ੍ਰਿਸ਼ਟਾਚਾਰ ਵਿਚ ਲਿਪਤ ਪਟਵਾਰੀਆਂ ਉਤੇ ਕਾਰਵਾਈ ਹੋਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;