&NewLine;<h4 class&equals;"wp-block-heading">ਉੱਚ ਸਿੱਖਿਆ ਤੇ ਭਾਸ਼ਾ ਵਿਭਾਗ ਨੇ ਹੁਕਮ ਲਾਗੂ ਕਰਨ ਲਈ ਸਮੂਹ ਵਿਭਾਗਾਂ ਅਤੇ ਅਦਾਰਿਆ ਨੂੰ ਲਿੱਖੀਆ ਪੱਤਰ <&sol;h4>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ&period;<&sol;strong> ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ&comma; ਬੋਰਡਾਂ&comma; ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰਾਂ ਤੇ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ। ਇਸ ਫੈਸਲੇ ਨੂੰ ਲਾਗੂ ਕਰਨ ਸਬੰਧੀ ਉੱਚ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;02&sol;17&period;jpg" alt&equals;"" class&equals;"wp-image-2151"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਵਲੋਂ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਵਿਚ ਦਿੱਤੇ ਗਏ ਭਰੋਸੇ ਅਨੁਸਾਰ ਵਿਭਾਗ ਨੇ ਪੰਜਾਬ ਰਾਜ ਭਾਸ਼ਾ ਐਕਟ-1967 ਦੀ ਧਾਰਾ 4 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤੇ ਹਨ। ਜਿੰਨਾਂ ਮੁਤਾਬਕ ਸਾਰੇ ਸਾਈਨ ਬੋਰਡਾਂ ਅਤੇ ਮੀਲ ਪੱਥਰਾਂ ਉੱਤੇ ਸਾਰੀ ਜਾਣਕਾਰੀ ਪੰਜਾਬੀ ਭਾਸ਼ਾ &lpar;ਗੁਰਮੁਖੀ ਲਿਪੀ&rpar; &OpenCurlyQuote;ਚ ਲਿਖੀ ਜਾਣੀ ਜਰੂਰੀ ਹੋਵੇਗੀ। ਉਹਨਾਂ ਦੱਸਿਆ ਕਿ ਜੇ ਕਿਸੇ ਹੋਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਜਾਣੀ ਜਰੂਰੀ ਹੋਵੇ ਤਾਂ ਇਹ ਪੰਜਾਬੀ ਭਾਸ਼ਾ ਤੋਂ ਹੇਠਾਂ ਅਤੇ ਘੱਟ ਥਾਂ ਉੱਤੇ ਲਿਖੀ ਜਾਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਦੇ ਦਸਤਖ਼ਤਾਂ ਹੇਠ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ&comma; ਡਿਵੀਜਨਾਂ ਦੇ ਕਮਿਸ਼ਨਰਾਂ&comma; ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ&comma; ਜ਼ਿਲਾ ਤੇ ਸੈਸ਼ਨ ਜੱਜਾਂ&comma; ਵਿਧਾਨ ਸਭਾ ਦੇ ਸਕੱਤਰ&comma; ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਲਿਖੇ ਗਏ ਇੱਕ ਪੱਤਰ ਵਿਚ ਇਹਨਾਂ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰਾਂ ਵਿਚ ਇਹਨਾਂ ਹੁਕਮਾਂ ਨੂੰ ਲਾਗੂ ਕਰਾਉਣ ਲਈ ਕਿਹਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;