<p><strong>ਪਟਿਆਲਾ&comma; 2 ਦਸੰਬਰ &vert;<&sol;strong> ਇਟਲੀ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਇਟਲੀ ਵਿਚ ਮੌਤ ਹੋ ਗਈ। ਬਲਜਿੰਦਰ ਦੀ ਦਿਲ ਦੀ ਧੜਕਣ ਰੁਕ ਗਈ ਸੀ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ 42 ਸਾਲ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਸਮਾਣਾ ਦਾ ਰਹਿਣ ਵਾਲਾ ਸੀ।<&sol;p>&NewLine;<p>ਬਲਵਿੰਦਰ ਦਾ ਸਸਕਾਰ&comma; ਅੰਤਿਮ ਰਸਮਾਂ ਸਮਾਜ ਸੇਵੀ ਸੰਸਥਾ ਤੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤੇ ਪਰਿਵਾਰ ਦੀ ਸਹਿਮਤੀ ਨਾਲ ਇਟਲੀ ਵਿਚ ਹੀ ਕੀਤੀਆਂ ਜਾਣਗੀਆਂ। ਜਾਣਕਾਰੀ ਅਨੁਸਾਰ ਬਲਵਿੰਦਰ ਕੁਝ ਸਮਾਂ ਪਹਿਲਾਂ ਹੀ ਰੋਮ ਦੇ ਨਜ਼ਦੀਕ ਪੈਂਦੇ ਸ਼ਹਿਰ ਲਵੀਨੀਓ ਵਿਖੇ ਕੰਮਕਾਜ ਦੇ ਸਿਲਸਿਲੇ ਵਿਚ ਗਿਆ ਸੀ ਪਰ ਅਚਾਨਕ ਇਹ ਭਾਣਾ ਵਾਪਰ ਗਿਆ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;749945263641299">https&colon;&sol;&sol;www&period;facebook&period;com&sol;punjabibulletin&sol;videos&sol;749945263641299<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;