<p><strong>ਬਠਿੰਡਾ&comma; 23 ਜਨਵਰੀ &vert;<&sol;strong> ਬਠਿੰਡਾ ਤੋਂ ਕੈਨੇਡਾ ਗਈ ਲੜਕੀ ਲਾਪਤਾ ਹੋ ਗਈ। ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਲਾਪਤਾ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਬੇਟੀ ਨੂੰ ਚੰਗੇ ਭਵਿੱਖ ਲਈ ਜ਼ਮੀਨ ਵੇਚ ਕੇ ਕੈਨੇਡਾ ਭੇਜ ਦਿੱਤਾ ਗਿਆ ਸੀ। ਸੰਦੀਪ ਕੈਨੇਡਾ ਵਿਚ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਰੁਜ਼ਗਾਰ ਦੀ ਤਲਾਸ਼ ਵਿਚ ਸੀ।<&sol;p>&NewLine;<p>ਉਹ ਲਗਾਤਾਰ ਪਰਿਵਾਰ ਨਾਲ ਰਾਬਤਾ ਰੱਖਦੀ ਸੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਸੀ ਕਿ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਕਰਜ਼ਾ ਮੋੜਨ ਲਈ ਸਖ਼ਤ ਮਿਹਨਤ ਕਰੇਗੀ। ਕੈਨੇਡੀਅਨ ਪੁਲਿਸ ਅਜੇ ਤੱਕ ਲੜਕੀ ਦਾ ਕੋਈ ਸੁਰਾਗ ਨਹੀਂ ਲੱਭ ਸਕੀ ਹੈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੁੰਦਰ ਦੀਆਂ ਲਹਿਰਾਂ &&num;8216&semi;ਚ ਡੁੱਬਣ ਦੀ ਸੰਭਾਵਨਾ ਹੈ ਪਰ ਪਰਿਵਾਰਕ ਮੈਂਬਰ ਇਸ ਤੋਂ ਸੰਤੁਸ਼ਟ ਨਹੀਂ ਹਨ।<&sol;p>&NewLine;<p>ਉਹ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਹਨ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਦੋਵਾਂ ਸਰਕਾਰਾਂ ਤੋਂ ਦਖਲ ਦੀ ਅਪੀਲ ਕਰ ਰਹੇ ਹਨ ਪਰ 15 ਜਨਵਰੀ ਤੋਂ ਲੜਕੀ ਦਾ ਫ਼ੋਨ ਬੰਦ ਹੋਣ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਲੜਕੀ ਬਾਰੇ ਪੁੱਛਗਿੱਛ ਕੀਤੀ ਤਾਂ ਪੁਲਿਸ ਨੇ ਦੱਸਿਆ ਕਿ ਲੜਕੀ ਆਪਣੇ ਦੋਸਤ ਨਾਲ ਬੀਚ &&num;8216&semi;ਤੇ ਫੋਟੋਆਂ ਖਿਚਵਾ ਰਹੀ ਸੀ&comma; ਜਿਥੇ ਸਮੁੰਦਰ ਦੀਆਂ ਲਹਿਰਾਂ ਕਾਰਨ ਉਹ ਹੇਠਾਂ ਡਿੱਗ ਗਈ। ਪਾਣੀ &&num;8216&semi;ਚ ਡੁੱਬ ਗਈ।<&sol;p>&NewLine;<p>ਇਸ ਮਾਮਲੇ &&num;8216&semi;ਤੇ ਪਰਿਵਾਰਕ ਮੈਂਬਰਾਂ ਨੇ ਸਵਾਲ ਖੜ੍ਹੇ ਕੀਤੇ ਹਨ। ਉਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਬੇਟੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਲੜਕੀ ਦੇ ਭਰਾ ਨੇ ਦੱਸਿਆ ਕਿ ਉਸ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਸਨ ਅਤੇ ਆਪਣੇ ਪਰਿਵਾਰ ਨਾਲ ਘੱਟ ਹੀ ਗੱਲ ਕੀਤੀ ਸੀ।<&sol;p>&NewLine;<p>ਉਹ 1 ਜਨਵਰੀ ਨੂੰ ਆਪਣੇ ਮਾਮੇ ਕੋਲ ਗਈ ਸੀ ਅਤੇ ਉਦੋਂ ਵੀ ਉਹ ਕਾਫੀ ਘਬਰਾ ਗਈ ਸੀ। ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿਚ ਦਖਲ ਦੇਣ ਅਤੇ ਲੜਕੀ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;