<p><strong>ਚੰਡੀਗੜ੍ਹ&comma; 15 ਨਵੰਬਰ &vert;<&sol;strong> ਪੰਜਾਬੀ ਫ਼ਿਲਮ ਇੰਡਸਟਰੀ ਦੀ ਕੁਈਨ ਅਦਾਕਾਰਾ ਨੀਰੂ ਬਾਜਵਾ ਦੇ ਪਰਿਵਾਰ &&num;8216&semi;ਚ ਖੁਸ਼ੀਆਂ ਆਈਆਂ ਹਨ&comma; ਉਹ ਮਾਸੀ ਬਣ ਗਈ ਹਨ। ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਰੁਬੀਨਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ &&num;8216&semi;ਤੇ ਇਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ।<&sol;p>&NewLine;<p>ਇਸ ਤਸਵੀਰ &&num;8216&semi;ਚ ਰੁਬੀਨਾ ਤੇ ਗੁਰਬਖਸ਼ ਚਾਹਲ ਆਪਣੇ ਪੁੱਤਰ ਨੂੰ ਸੀਨੇ ਨਾਲ ਲਾਈ ਨਜ਼ਰ ਆ ਰਹੇ ਹਨ। ਇਸ ਪੋਸਟ ਨਾਲ ਉਨ੍ਹਾਂ ਨੇ ਲੰਬੀ ਚੌੜੀ ਪੋਸਟ ਵੀ ਸਾਂਝੀ ਕੀਤੀ ਹੈ। ਰੁਬੀਨਾ ਬਾਜਵਾ ਦੀ ਇਸ ਪੋਸਟ &&num;8216&semi;ਤੇ ਫੈਨਜ਼ ਦੇ ਨਾਲ-ਨਾਲ ਸੈਲੀਬ੍ਰਿਟੀਜ਼ ਵੀ ਵਧਾਈਆਂ ਦੇ ਰਹੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;