&NewLine;<p class&equals;"wp-block-paragraph"><strong>ਲੁਧਿਆਣਾ&period;<&sol;strong> ਪੰਜਾਬੀ ਸਾਹਿਤ ਅਕਾਡਮੀ&comma; ਲੁਧਿਆਣਾ ਦੀਆਂ 05 ਅਪ੍ਰੈਲ&comma; 2020 ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਨਾਮਜ਼ਦਗੀਆਂ 21 ਮਾਰਚ ਤੋਂ 25 ਮਾਰਚ 2020 ਤੱਕ ਭਰੀਆਂ ਜਾਣੀਆਂ ਸਨ। ਵਿਸ਼ਵ ਵਿਆਪੀ ਫ਼ੈਲੇ ਕਰੋਨਾ ਵਾਇਰਸ ਕਰਕੇ ਸਰਕਾਰ ਦੇ ਆਦੇਸ਼ ਅਨੁਸਾਰ 31 ਮਾਰਚ 2020 ਤੱਕ ਇਕੱਠ ਨਹੀਂ ਹੋ ਸਕਦਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਅਕਾਡਮੀ ਦੀਆਂ 05 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਅਤੇ ਨਾਮਜ਼ਦਗੀਆਂ ਮੁਲਤਵੀ ਕੀਤੀਆਂ ਜਾਂਦੀਆਂ ਹਨ ਕਿਉਕਿ ਜਨਤਕ ਆਵਾਜਾਈ ਦੇ ਸਾਧਨਾਂ ’ਤੇ ਰੋਕ ਲੱਗਣ ਕਰਕੇ ਮੈਂਬਰਾਂ ਨੂੰ ਨਾਮਜ਼ਦਗੀਆਂ ਭਰਨ ਵਿਚ ਦਿੱਕਤ ਹੋਵੇਗੀ। ਇਸ ਲਈ ਸਰਕਾਰ ਵਲੋਂ ਨਿਰਦੇਸ਼ ਆਉਣ ਉਪਰੰਤ ਚੋਣਾਂ ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਜਾਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ&comma; ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ&period; ਕੁਲਦੀਪ ਸਿੰਘ ਨੇ ਦਸਿਆ ਇਸ ਸਮੇਂ ਦੌਰਾਨ ਪੰਜਾਬੀ ਸਾਹਿਤ ਅਕਾਡਮੀ&comma; ਲੁਧਿਆਣਾ ਦੇ ਪ੍ਰਧਾਨ ਜੀ&comma; ਜਨਰਲ ਸਕੱਤਰ ਜੀ ਅਤੇ ਸਕੱਤਰ ਉਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ&comma; ਲੁਧਿਆਣਾ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਹਾਲਾਤਾਂ ਦੇ ਮੱਦੇ ਨਜ਼ਰ ਪੰਜਾਬੀ ਸਾਹਿਤ ਅਕਾਡਮੀ&comma; ਲੁਧਿਆਣਾ ਨੂੰ ਸਹਿਯੋਗ ਦੇਣ ਦੀ ਖੇਚਲ ਕਰਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;