&NewLine;<p class&equals;"wp-block-paragraph"><strong>ਜਲੰਧਰ &period;<&sol;strong> ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰ ਸੁੱਖਾ ਕਾਹਲਵਾਂ &&num;8216&semi;ਤੇ ਬਣੀ ਫਿਲਮ ਨੂੰ ਰਿਲੀਜ਼ ਕਰਨ &&num;8216&semi;ਤੇ ਪਾਬੰਦੀ ਲਗਾ ਦਿੱਤੀ ਹੈ। ਫਿਲਮ ਦਾ ਨਾਂ &&num;8216&semi;ਸ਼ੂਟਰ&&num;8217&semi; ਰੱਖਿਆ ਗਿਆ ਸੀ ਅਤੇ ਇਸ ਦੇ ਟ੍ਰੇਲਰ ਹੁਣ ਤੱਕ 70 ਲੱਖ ਤੋਂ ਜ਼ਿਆਦਾ ਵਾਰ ਵੇਖਿਆ ਗਿਆ ਸੀ। ਇਸ ਫਿਲਮ ਨੇ 21 ਫਰਵਰੀ ਨੂੰ ਰਿਲੀਜ਼ ਹੋਣਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਨੇ ਕਿਹਾ- ਇਹ ਫਿਲਮ ਨੌਜਵਾਨਾਂ ਨੂੰ ਗੁੰਮਰਾਹ ਕਰੇਗੀ&comma; ਇਸ ਲਈ ਇਸ &&num;8216&semi;ਤੇ ਪਾਬੰਦੀ ਲਗਾ ਰਹੇ ਹਾਂ। ਪੰਜਾਬ &&num;8216&semi;ਚ ਇਹ ਰਿਲੀਜ਼ ਨਹੀਂ ਹੋ ਸਕੇਗੀ। ਅਮਰਿੰਦਰ ਸਿੰਘ ਨੇ ਨਾਲ ਹੀ ਡੀਜੀਪੀ ਨੂੰ ਕਿਹਾ ਹੈ ਕਿ ਇਸ ਦੇ ਡਾਇਰੈਕਟਰ &&num;8216&semi;ਤੇ ਬਣਦੀ ਕਾਰਵਾਈ ਕੀਤੀ ਜਾਵੇ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ &&num;8216&semi;ਚ ਕਿਸੇ ਗੈਂਗਸਟਰ &&num;8216&semi;ਤੇ ਬਣੀ ਫਿਲਮ ਰਿਲੀਜ਼ ਹੋ ਰਹੀ ਹੋਵੇ। ਇਸ ਤੋਂ ਪਹਿਲਾਂ ਗੈਂਗਸਟਰ ਰੁਪਿੰਦਰ ਗਾਂਧੀ ਦੀ ਜ਼ਿੰਦਗੀ &&num;8216&semi;ਤੇ ਬਣੀ ਫਿਲਮ ਵੀ ਰਿਲੀਜ਼ ਹੋ ਚੁੱਕੀ ਹੈ ਜਿਸ ਨੂੰ ਕਾਫੀ ਵੇਖਿਆ ਗਿਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>Must Read &colon;<&sol;strong> <a href&equals;"https&colon;&sol;&sol;punjabibulletin&period;in&sol;is-movie-on-gangster-sukha-kahlwa-shooter-going-to-mislead-the-youth&sol;">ਕੀ ਗੈਂਗਸਟਰ ਸੁੱਖਾ ਕਾਹਲਵਾਂ &OpenCurlyQuote;ਤੇ ਬਣੀ ਫਿਲਮ ਨੌਜਵਾਨਾਂ ਨੂੰ ਗੁੰਮਰਾਹ ਕਰੇਗੀ&quest;<&sol;a><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;