<p><strong>ਲੁਧਿਆਣਾ&comma; 9 ਨਵੰਬਰ&vert;<&sol;strong> ਪੰਜਾਬੀ ਗਾਇਕ ਕੇਐਸ ਮੱਖਣ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐਸਐਸਪੀ ਅਤੇ ਡੀਸੀ ਨੂੰ ਨਵੇਂ ਗੀਤ &&num;8216&semi;ਜ਼ਮੀਨ ਦਾ ਰੌਲ਼ਾ&&num;8217&semi; ਪਰ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਉਸਨੇ ਲਿਖਿਆ ਹੈ ਕਿ ਕੇ&period;ਐਸ&period; ਮੱਖਣ ਦੇ ਨਵੇਂ ਗੀਤ ਜ਼ਮੀਨ ਦਾ ਰੌਲ਼ਾ ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ&comma; ਨੇ ਹਥਿਆਰਾਂ ਦਾ ਪ੍ਰਚਾਰ ਕੀਤਾ ਹੈ।<&sol;p>&NewLine;<p><strong>ਗੀਤ ਵਿੱਚੋਂ ਹਥਿਆਰਾਂ ਦੇ ਸੀਨ ਹਟਾਉਣ ਦੀ ਮੰਗ<&sol;strong><&sol;p>&NewLine;<p>ਪੰਡਿਤ ਰਾਓ ਧਰਨੇਵਰ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ &&num;8216&semi;ਤੇ ਸਖ਼ਤ ਕਾਰਵਾਈ ਕਰੇ ਅਤੇ ਜਿਨ੍ਹਾਂ ਦ੍ਰਿਸ਼ਾਂ &&num;8216&semi;ਚ ਹਥਿਆਰ ਦਿਖਾਏ ਗਏ ਹਨ&comma; ਉਨ੍ਹਾਂ ਨੂੰ ਹਟਾਇਆ ਜਾਵੇ &vert; ਤੁਹਾਨੂੰ ਦੱਸ ਦੇਈਏ ਕਿ ਕੇਐਸ ਮੱਖਣ ਦੇ ਇਸ ਗੀਤ ਦੀ ਸ਼ੂਟਿੰਗ ਦੀਆਂ ਕੁਝ ਝਲਕੀਆਂ ਪਹਿਲਾਂ ਹੀ ਵਾਇਰਲ ਹੋ ਚੁੱਕੀਆਂ ਹਨ। ਇਸ ਵਿੱਚ ਹਥਿਆਰਾਂ ਨਾਲ ਖੜ੍ਹੇ ਕੁਝ ਨੌਜਵਾਨ ਦਿਖਾਈ ਦਿੱਤੇ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਗੀਤ &&num;8216&semi;ਚੋਂ ਹਥਿਆਰਾਂ ਵਾਲੇ ਸੀਨਾਂ ਨੂੰ ਕਦੋਂ ਤੱਕ ਹਟਾਇਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;