&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>&nbsp&semi;ਪੰਜਾਬੀ ਅਦਾਕਾਰਾ ਤੇ ਗਾਇਕਾ ਨਿਮਰਤ ਖਹਿਰਾ ਨੇ ਹਾਲ ਹੀ &&num;8216&semi;ਚ ਬਾਲੀਵੁੱਡ ਫ਼ਿਲਮ &&num;8216&semi;ਗ਼ਦਰ-2&&num;8217&semi; ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਕਿਸਾਨ ਅੰਦੋਲਨ &&num;8216&semi;ਚ ਪਹਿਲੇ ਦਿਨ ਤੋਂ ਖੜ੍ਹੇ ਹਨ ਪਰ ਬਾਲੀਵੁੱਡ ਇੰਡਸਟਰੀ ਨੇ ਕਿਸਾਨ ਅੰਦੋਲਨ &&num;8216&semi;ਚ ਆਪਣਾ ਯੋਗਦਾਨ ਨਹੀਂ ਪਾਇਆ। ਇਸ ਕਰਕੇ ਹੁਣ ਪੰਜਾਬੀ ਕਲਾਕਾਰ ਨਿਮਰਤ ਖਹਿਰਾ ਨੇ ਵੀ ਬਾਲੀਵੁੱਡ ਫ਼ਿਲਮ &&num;8216&semi;ਗ਼ਦਰ-2&&num;8217&semi; &&num;8216&semi;ਚ ਕੰਮ ਕਰਨ ਦਾ ਆਫ਼ਰ ਠੁਕਰਾ ਦਿੱਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Nimrat-Khaira-1&period;jpg" alt&equals;"" data-id&equals;"20871" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Nimrat-Khaira-1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20871" class&equals;"wp-image-20871"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਫ਼ਿਲਮ ਦੇ ਅਹਿਮ ਕਿਰਦਾਰ ਲਈ &&num;8216&semi;ਗ਼ਦਰ-2&&num;8217&semi; ਦੀ ਟੀਮ ਵੱਲੋਂ ਨਿਮਰਤ ਖਹਿਰਾ ਨੂੰ ਅਪਰੋਚ ਕੀਤਾ ਗਿਆ ਸੀ ਪਰ ਕਿਸਾਨ ਅੰਦੋਲਨ ਕਰਕੇ ਨਿਮਰਤ ਨੇ ਫ਼ਿਲਮ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Nimrat-Khaira-3&period;jpg" alt&equals;"" data-id&equals;"20872" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Nimrat-Khaira-3&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20872" class&equals;"wp-image-20872"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਬੀਤੇ ਦਿਨੀਂ ਅਦਾਕਾਰ ਤੇ ਗਾਇਕ ਐਮੀ ਵਿਰਕ ਬਾਲੀਵੁੱਡ ਫ਼ਿਲਮ &&num;8216&semi;ਭੁਜ- ਦਿ ਪ੍ਰਾਈਡ ਆਫ ਇੰਡੀਆ&&num;8217&semi; ਕਰਨ ਕਰਕੇ ਕਾਫੀ ਵਿਵਾਦ &&num;8216&semi;ਚ ਰਹੇ ਹਨ। ਪੰਜਾਬ &&num;8216&semi;ਚ ਕੁਝ ਲੋਕਾਂ ਨੇ ਐਮੀ ਵਿਰਕ ਦੀ ਕਾਫੀ ਨਿੰਦਾ ਵੀ ਕੀਤੀ। ਇਸ ਤੋਂ ਬਾਅਦ ਐਮੀ ਵਿਰਕ ਨੇ ਸਾਹਮਣੇ ਆ ਕੇ ਸਫਾਈ ਪੇਸ਼ ਕੀਤੀ ਸੀ। ਇਹੀ ਕਾਰਨ ਹੈ ਕਿ ਨਿਮਰਤ ਖਹਿਰਾ ਨੇ ਬਾਲੀਵੁੱਡ ਦਾ ਆਫ਼ਰ ਠੁਕਰਾ ਦਿੱਤਾ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਨਿਮਰਤ ਖਹਿਰਾ ਦਾ Latest Song<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"vYjmNHiQEnA" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;