&NewLine;<p class&equals;"wp-block-paragraph"><strong>ਅੰਮ੍ਰਿਤਸਰ <&sol;strong>&vert; ਬਿਆਸ ਦੇ ਪਿੰਡ ਦੌਲੋਨੰਗਲ &&num;8216&semi;ਚ ਗਾਇਕ ਪ੍ਰੇਮ ਢਿੱਲੋਂ ਦੇ ਘਰ ਤਾਬੜ-ਤੋੜ ਗੋਲੀਆਂ ਚਲਾਈਆਂ ਗਈਆਂ। ਪ੍ਰੇਮ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਨੇ ਪੁਲਿਸ ਕੋਲ ਐੱਫਆਈਆਰ ਦਰਜ ਕਰਵਾਈ&comma; ਜਿਸ ਵਿੱਚ ਉਨ੍ਹਾਂ ਨੇ ਪ੍ਰੀਤ ਅੰਮ੍ਰਿਤਸਰੀਆ ਦਾ ਨਾਂ ਲਿਖਵਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਪ੍ਰੇਮ ਢਿੱਲੋਂ ਕੋਲੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਹਾਲਾਕਿ ਪ੍ਰੇਮ ਢਿੱਲੋਂ 2 ਸਾਲ ਤੋਂ ਕੈਨੇਡਾ &&num;8216&semi;ਚ ਰਹਿ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰੇਮ ਢਿੱਲੋਂ ਦੇ ਪਿਤਾ ਨੇ ਦੱਸਿਆ ਕਿ ਮੇਰੇ ਬੇਟੇ ਨੂੰ 2 ਜੁਲਾਈ 2021 ਨੂੰ ਗੈਂਗਸਟਰ ਪ੍ਰੀਤ ਅੰਮ੍ਰਿਤਸਰੀਆ ਨੇ ਮੈਸੇਜ ਭੇਜ ਕੇ ਧਮਕੀ ਦਿੰਦਿਆਂ ਫਿਰੌਤੀ ਮੰਗੀ ਕਿ ਸਾਨੂੰ 10 ਲੱਖ ਰੁਪਏ ਦੇ&comma; ਨਹੀਂ ਤਾਂ ਤੇਰੇ ਪਰਿਵਾਰ ਨੂੰ ਤੰਗ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਕਰਕੇ 13 ਜੁਲਾਈ ਨੂੰ ਸ਼ਾਮ 7&period;45 ਵਜੇ ਉਨ੍ਹਾਂ ਨੇ ਸਾਡੇ ਘਰ &&num;8216&semi;ਤੇ ਹਮਲਾ ਕਰ ਦਿੱਤਾ। ਪਰਿਵਾਰ ਨੇ ਭੱਜ ਕੇ ਆਪਣੀ ਜਾਨ ਬਚਾਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਹਮਲਾ ਕਿਉਂ ਕੀਤਾ ਗਿਆ। ਪ੍ਰੀਤ ਅੰਮ੍ਰਿਤਸਰੀਆ ਕਈ ਕੇਸਾਂ &&num;8216&semi;ਚ ਭਗੌੜਾ ਹੈ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ ਅਤੇ ਹੁਣ ਪ੍ਰੇਮ ਢਿੱਲੋ ਦੇ ਪਿਤਾ ਵੱਲੋਂ ਵੀ ਉਸਦੇ ਖਿਲਾਫ ਐੱਫਆਈਆਰ ਦਰਜ ਕਰਵਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰੇਮ ਢਿੱਲੋਂ ਜੋ ਕਿ ਪਿਛਲੇ 2 ਸਾਲਾਂ ਤੋਂ ਹੀ ਗਾਇਕੀ ਦੇ ਖੇਤਰ &&num;8216&semi;ਚ ਆਇਆ ਹੈ&comma; ਨੇ ਕਈ ਹਿੱਟ ਗੀਤ ਗਾਏ ਹਨ&comma; ਜਿਨ੍ਹਾਂ &&num;8216&semi;ਚ Majha Block&comma; Mere Wala Jatt&comma; Just a Dream ਆਦਿ ਸ਼ਾਮਿਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong> <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਪ੍ਰੇਮ ਢਿੱਲੋ ਦੇ ਕੁੱਝ ਹਿੱਟ ਗੀਤ ਹਨ &colon;<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"TekIfqMRTyY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"oUJbvr8jcyk" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;