ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ‘ਚ ਮੌ.ਤ

0
6225

ਚੰਡੀਗੜ੍ਹ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਸੜਕ ਹਾਦਸਾ ਹੋਇਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।