ਚੰਡੀਗੜ੍ਹ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਸੜਕ ਹਾਦਸਾ ਹੋਇਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ‘ਚ ਮੌ.ਤ
- ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ…
- ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ…
- ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ
ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ…
- ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ'…
- ਨਿਤਿਨ ਕੋਹਲੀ ਵੱਲੋਂ ਵੈਟਰਨਰੀ ਪੋਲੀਕਲੀਨਿਕ ਜਲੰਧਰ ਦੀ ਬਿਲਡਿੰਗ ਦੇ ਨਵੀਨੀਕਰਨ ਦੇ ਕਾਰਜਾਂ ਦਾ ਰਸਮੀ ਉਦਘਾ
ਜਲੰਧਰ ਵੈਟਰਨਰੀ ਪੋਲੀਕਲੀਨਿਕ ਦੀ ਨੁਹਾਰ ਬਦਲਣ ਲਈ 40.21 ਲੱਖ ਰੁਪਏ ਦੀ ਰਾਸ਼ੀ ਜਾਰੀ ਪਸ਼ੂ ਪਾਲਕਾਂ…
- ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ…
- ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ…
- ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ…
- ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ…
- ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।…