<p><strong>ਫਤਿਹਗੜ੍ਹ ਸਾਹਿਬ&comma; 24 ਦਸੰਬਰ&vert;<&sol;strong> ਪੰਜਾਬੀ ਗਾਇਕ ਸਤਵਿੰਦਰ ਬੁੱਗਾ ਉਤੇ ਗੰਭੀਰ ਇਲਜ਼ਾਮ ਲੱਗੇ ਹਨ। ਬੁੱਗਾ ਉਤੇ ਆਪਣੀ ਭਰਜਾਈ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਇਹ ਦੋਸ਼ ਬੁੱਗਾ ਦੇ ਭਰਾ ਨੇ ਲਾਏ ਹਨ।<&sol;p>&NewLine;<p>ਸਤਵਿੰਦਰ ਬੁੱਗਾ ਦਾ ਭਰਾ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਜ਼ਮੀਨੀ ਵਿਵਾਦ ਦੇ ਚੱਲਦੇ ਭਰਾ ਨਾਲ ਝੜਪ ਵੀ ਹੋਈ ਸੀ। ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। à¨¬à©€à¨¤à©‡ ਦਿਨਾਂ ਬੁੱਗੇ ਨੇ ਭਰਾ &OpenCurlyQuote;ਤੇ ਹਮਲਾ ਕੀਤਾ ਸੀ&comma; ਜਿਸ ਦੀ ਵੀਡੀਓ ਸੋਸ਼ਲ ਮੀਡੀਆ &OpenCurlyQuote;ਤੇ ਵਾਇਰਲ ਹੋਈ ਸੀ।<&sol;p>&NewLine;<p>ਹੁਣ ਭਰਾ ਨੇ ਦੋਸ਼ ਲਾਏ ਹਨ ਕਿ ਬੁੱਗਾ ਨੇ ਆਪਣੀ ਭਰਜਾਈ ਦਾ ਕਤਲ ਕਰ ਦਿੱਤਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;