&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਚੋਰਨੀ ਅੱਜ ਰਿਲੀਜ਼ ਹੋਣ ਜਾ ਰਿਹਾ ਹੈ&comma; ਜਿਸ ਨੂੰ ਲੈ ਕੇ ਪ੍ਰਸ਼ੰਸਕਾਂ &&num;8216&semi;ਚ ਕਾਫੀ ਕ੍ਰੇਜ਼ ਹੈ। ਜਦੋਂ ਵੀ ਸਿੱਧੂ ਦੇ ਕਿਸੇ ਨਵੇਂ ਗੀਤ ਦਾ ਐਲਾਨ ਹੁੰਦਾ ਹੈ&comma; ਇਹ ਖ਼ਬਰਾਂ ਉਨ੍ਹਾਂ ਦੇ ਫੈਂਸ ਨੂੰ ਜੋਸ਼ ਨਾਲ ਭਰ ਦਿੰਦੀਆਂ ਹਨ। ਡਿਵਾਇਨ ਨੇ ਸਿੱਧੂ ਮੂਸੇਵਾਲਾ ਦੇ ਨਾਲ ਆਪਣੇ ਆਉਣ ਵਾਲੇ ਕੋਲਾਬੋਰੇਟਿਵ ਗੀਤ &&num;8216&semi;ਚੋਰਨੀ&&num;8217&semi; ਦੇ ਪੋਸਟਰ ਦਾ ਪਹਿਲਾ ਲੁਕ ਜਾਰੀ ਕਰ ਇਹ ਖੁਲਾਸਾ ਕੀਤਾ ਕਿ ਇਹ ਟਰੈਕ ਜਲਦੀ ਹੀ ਇਸ ਹਫਤੇ ਵਿਚ ਰਿਲੀਜ਼ ਹੋਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਡਿਵਾਇਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ &&num;8216&semi;ਤੇ ਘੋਸ਼ਣਾ ਕੀਤੀ ਸੀ ਜਿਥੇ ਉਨ੍ਹਾਂ ਨੇ ਕੈਪਸ਼ਨ ਦੇ ਨਾਲ ਪੋਸਟਰ ਸਾਂਝਾ ਕਰ ਲਿਖਿਆ&comma; &OpenCurlyDoubleQuote;ਦਿਲ ਸੇ… ਇਹ ਮੇਰੇ ਲਈ ਇੱਕ ਖਾਸ ਗੀਤ ਹੈ&excl; ਇਹ ਦਿਲ ਤੋਂ ਹੈ…ਇਸ ਹਫ਼ਤੇ। ਚੋਰਨੀ&excl;” ਮੂਸੇ ਵਾਲਾ ਦੀ ਟੀਮ ਨੇ ਮਰਹੂਮ ਕਲਾਕਾਰ ਦੇ ਇੰਸਟਾਗ੍ਰਾਮ ਹੈਂਡਲ &&num;8216&semi;ਤੇ ਓਹੀ ਪੋਸਟਰ ਸਾਂਝਾ ਕਰਕੇ ਸਹਿਯੋਗ ਦੀ ਪੁਸ਼ਟੀ ਕੀਤੀ। ਤੁਹਾਨੂੰ ਦੱਸ ਦਈਏ ਕਿ ਇਹ ਗੀਤ ਅੱਜ ਰਿਲੀਜ਼ ਹੋਣ ਵਾਲਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; <&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;