&NewLine;<p class&equals;"wp-block-paragraph"><strong>ਪਟਿਆਲਾ&comma; 18 ਸਤੰਬਰ &vert;<&sol;strong> ਵਿਦਿਆਰਥੀ ਸੰਘਰਸ਼ ਨੂੰ ਅਸਫਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਤੜਕੇ ਹੀ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਗੇਟ &&num;8216&semi;ਤੇ ਵੱਡੀ ਗਿਣਤੀ ਵਿਚ ਪੁਲਿਸ ਤੇ ਕੈਂਪਸ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਪ੍ਰੋਫੈਸਰ ਦੀ ਕੁੱਟਮਾਰ ਸਬੰਧੀ ਵਿਦਿਆਰਥੀਆਂ ਖ਼ਿਲਾਫ਼ ਦਰਜ ਹੋਏ ਮਾਮਲੇ ਖਿਲਾਫ ਵੱਖ-ਵੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਵੱਡਾ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ&comma; ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਧਰਨੇ ਨੂੰ ਟਾਲਣ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ। ਇਸਦੇ ਚੱਲਦਿਆਂ ਹੀ ਐਤਵਾਰ ਨੂੰ ਵੀ ਵਾਈਸ ਚਾਂਸਲਰ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ।<br><br>ਵਾਈਸ ਚਾਂਸਲਰ ਪ੍ਰੋ&period; ਅਰਵਿੰਦ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਰੂਪ ਵਿਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਲਈ ਐਡੀਸ਼ਨਲ ਸੈਸ਼ਨ ਜੱਜ &lpar;ਰਿਟਾਇਰਡ&rpar; ਜਸਵਿੰਦਰ ਸਿੰਘ ਨੂੰ ਪੜਤਾਲੀਆ ਅਫਸਰ ਨਿਯੁਕਤ ਕਰ ਦਿੱਤਾ ਗਿਆ ਹੈ। ਉਹ ਆਪਣਾ ਕੰਮ ਸੋਮਵਾਰ ਤੋਂ ਸ਼ੁਰੂ ਕਰ ਦੇਣਗੇ&comma; ਜਿਸ ਦੇ ਆਧਾਰ ਉਤੇ ਤੁਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;