ਨਸ਼ਿਆਂ ਨੇ ਪੱਟ’ਤੇ ਪੰਜਾਬੀ ਗੱਭਰੂ : ਕਬੱਡੀ ਖਿਡਾਰੀ ਚੜ੍ਹਿਆ ਚਿੱਟੇ ਦੀ ਭੇਟ, 2 ਭੈਣਾਂ ਦਾ ਸੀ ਇਕਲੌਤਾ ਭਰਾ

0
2306

ਬਰਨਾਲਾ | ਜ਼ਿਲ੍ਹੇ ਦੇ ਪਿੰਡ ਚੂੰਘਾਂ ‘ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। 2 ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼ ਘਰ ਨੇੜਿਓਂ ਹੀ ਮਿਲੀ। ਮ੍ਰਿਤਕ ਦੀ ਬਾਂਹ ‘ਤੇ ਟੀਕੇ ਦੇ ਨਿਸ਼ਾਨ ਹਨ। 

ਉਧਰ, ਬਰਨਾਲਾ ਪੁਲਿਸ ਨੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਦੇ ਚਾਚਾ ਤੇ ਪਿੰਡ ਦੇ ਪੰਚਾਇਤ ਮੈਂਬਰ ਨੇ ਕਿਹਾ ਕਿ ਇਲਾਕੇ ‘ਚ ਸ਼ਰੇਆਮ ਨਸ਼ਾ ਵਿਕਦਾ ਹੈ। ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਰੋਕਣ ‘ਚ ਨਾਕਾਮ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ