&NewLine;<p class&equals;"wp-block-paragraph"><strong>ਬਰਨਾਲਾ &vert;<&sol;strong>&nbsp&semi;ਜ਼ਿਲ੍ਹੇ ਦੇ ਪਿੰਡ ਚੂੰਘਾਂ &&num;8216&semi;ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। 2 ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼ ਘਰ ਨੇੜਿਓਂ ਹੀ ਮਿਲੀ। ਮ੍ਰਿਤਕ ਦੀ ਬਾਂਹ &&num;8216&semi;ਤੇ ਟੀਕੇ ਦੇ ਨਿਸ਼ਾਨ ਹਨ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਧਰ&comma; ਬਰਨਾਲਾ ਪੁਲਿਸ ਨੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਦੇ ਚਾਚਾ ਤੇ ਪਿੰਡ ਦੇ ਪੰਚਾਇਤ ਮੈਂਬਰ ਨੇ ਕਿਹਾ ਕਿ ਇਲਾਕੇ &&num;8216&semi;ਚ ਸ਼ਰੇਆਮ ਨਸ਼ਾ ਵਿਕਦਾ ਹੈ। ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਰੋਕਣ &&num;8216&semi;ਚ ਨਾਕਾਮ ਰਹੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;