<p><strong>ਬਠਿੰਡਾ&comma; 23 ਨਵੰਬਰ &vert;<&sol;strong> ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਬਠਿੰਡਾ ਦੀ ਸੰਗਤ ਮੰਡੀ ਦੇ ਨੌਜਵਾਨ ਦੀ ਮੌਤ ਹੋ ਗਈ। à¨¬à¨ à¨¿à©°à¨¡à¨¾ ਦੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ।<&sol;p>&NewLine;<p>ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਨੌਜਵਾਨ ਵਰਿੰਦਰ ਸਿੰਘ ਲਗਭਗ 1 ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿਥੇ ਮੌਤ ਦੇ ਲਗਭਗ ਇਕ ਮਹੀਨੇ ਬਾਅਦ ਉਸ ਦੀ ਦੇਹ ਪਿੰਡ ਦੂਨੇਵਾਲਾ ਲਿਆਂਦੀ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;