<p><strong>ਅਜਨਾਲਾ&sol;ਅੰਮ੍ਰਿਤਸਰ&comma; 29 ਨਵੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ 3 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਨੂੰ ਹਾਰਟ ਅਟੈਕ ਆ ਗਿਆ&comma; ਜਿਸ ਕਰਕੇ ਅਜਨਾਲਾ ਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ।<&sol;p>&NewLine;<p>ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਘਰ ਦੀ ਆਰਥਿਕ ਹਾਲਤ ਮਾੜੀ ਰਹਿਣ ਕਾਰਨ ਉਨ੍ਹਾਂ ਨੇ ਵੱਡੇ ਲੜਕੇ ਗੁਰਲਾਲ ਸਿੰਘ ਨੂੰ 3 ਸਾਲ ਪਹਿਲਾਂ ਦੁਬਈ ਭੇਜਿਆ ਸੀ&comma; ਜੋ ਹੁਣ ਪਿੰਡ ਆਉਣ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮ੍ਰਿਤਕ ਦੇਹ 3-4 ਦਿਨਾਂ ਵਿਚ ਦੁਬਈ ਤੋਂ ਪਿੰਡ ਓਠੀਆਂ ਜ਼ਿਲ੍ਹਾ ਅੰਮ੍ਰਿਤਸਰ ਪਹੁੰਚ ਜਾਵੇਗੀ। ਨੌਜਵਾਨ ਦੀ ਮੌਤ ਦੀ ਖ਼ਬਰ ਮਗਰੋਂ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;