&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਕਪੂਰਥਲਾ ਦੇ ਪਿੰਡ ਨਡਾਲਾ ਦੇ 43 ਸਾਲਾ ਨੌਜਵਾਨ ਦੀ ਸਰਬੀਆ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੇ ਛੋਟੇ ਭਰਾ ਡਾ&period; ਅਮਰਜੀਤ ਸਿੰਘ ਵਾਲੀਆ ਤੇ ਮੋਹਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਕੁਝ ਦਿਨ ਪਹਿਲਾਂ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਦੇਸ਼ ਸਰਬੀਆ ਪਹੁੰਚ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">28 ਨਵੰਬਰ ਨੂੰ ਫੋਨ &&num;8216&semi;ਤੇ ਜਾਣਕਾਰੀ ਦਿੱਤੀ ਕਿ ਤੁਹਾਡੇ ਭਰਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ&comma; ਜਿਸ ਨੂੰ ਇਲਾਜ ਲਈ ਨਿਜੀ ਹਸਪਤਾਲ ਦਾਖਲ ਕਰਵਾਇਆ। ਪਰ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਰਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ &&num;8216&semi;ਤੇ ਹੀ ਸਸਕਾਰ ਕੀਤਾ ਜਾਵੇਗਾ। ਨੌਜਵਾਨ ਦੀ ਇਸ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;