&NewLine;<p class&equals;"wp-block-paragraph"><strong>ਕੈਲੀਫੋਰਨੀਆ &vert; <&sol;strong>ਅਮਰੀਕਾ &&num;8216&semi;ਚ ਇਕ ਤੋਂ ਬਾਅਦ ਇਕ ਪੰਜਾਬੀ ਟਰੱਕ ਡਰਾਈਵਰਾਂ ਦੀਆਂ ਸੜਕ ਹਾਦਸਿਆਂ ਦੌਰਾਨ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਬੀਤੇ ਦਿਨ ਬਰਿੰਗਟਨ &lpar;ਨੇੜੇ ਲਾਸ ਏਂਜਲਸ&rpar; ਕੈਲੀਫੋਰਨੀਆ ਨਿਵਾਸੀ ਪੰਜਾਬੀ ਟਰੱਕ ਡਰਾਈਵਰ ਜਸਵੰਤ ਸਿੰਘ &lpar;29&rpar; ਦੀ ਅਮਰੀਕਾ ਦੀ ਮਸੂਰੀ ਸਟੇਟ ਵਿੱਚ ਇਕ ਸੜਕ ਦੁਰਘਟਨਾ ਵਿੱਚ ਹੋਈ ਮੌਤ ਨੇ ਪੂਰੇ ਪੰਜਾਬੀ ਭਾਈਚਾਰੇ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਘਟਨਾ ਸਵੇਰ ਸਮੇਂ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ। ਐਕਸੀਡੈਂਟ ਸਮੇਂ ਜਸਵੰਤ ਸਿੰਘ ਪਿੱਛੇ ਬੈੱਡ ’ਤੇ ਸੌਂ ਰਿਹਾ ਸੀ à¨…ਤੇ ਟੀਮ ਡਰਾਈਵਰ à¨Ÿà¨°à©±à¨• ਚਲਾ ਰਿਹਾ ਸੀ। ਹਾਦਸੇ ਵਿੱਚ ਟੀਮ ਡਰਾਈਵਰ ਵੀ ਗੰਭੀਰ ਜ਼ਖਮੀ ਹੋਇਆ ਦੱਸਿਆ ਜਾ ਰਿਹਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Bm-ad&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Bm-ad&period;jpg" class&equals;"wp-image-20455"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph">ਜਸਵੰਤ ਸਿੰਘ 3 ਕੁ ਸਾਲ ਪਹਿਲਾਂ ਅਮਰੀਕਾ&nbsp&semi;ਆਇਆ ਸੀ ਅਤੇ ਇਥੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ&nbsp&semi;ਇਕੱਲਾ ਰਹਿ ਕੇ ਸਖ਼ਤ ਮਿਹਨਤ ਕਰ ਰਿਹਾ ਸੀ। ਮ੍ਰਿਤਕ ਮਮਦੋਟ ਦੇ ਪਿੰਡ ਲਖਮੀਰ ਕੇ ਉਤਾੜ ਭੱਟੀਆ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਉਸ ਦੇ ਪਿਤਾ ਤੇਜਾ ਸਿੰਘ ਵੀ 2001 ਵਿੱਚ ਚੜਾਈ ਕਰ ਗਏ ਸਨ। ਇਸ ਸਮੇਂ ਪੰਜਾਬ ਵਿੱਚ ਮਾਤਾ ਕਸ਼ਮੀਰ ਕੌਰ ਪੁੱਤ ਦੀ ਮੌਤ ਕਾਰਨ ਗਹਿਰੇ ਸਦਮੇ ਵਿੱਚ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;