&NewLine;<p class&equals;"wp-block-paragraph"><strong>ਬਰਨਾਲਾ&sol;ਮਨੀਲਾ &vert;<&sol;strong> ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਰਨਾਲਾ ਤਕਰੀਬਨ 5 ਸਾਲ ਪਹਿਲਾਂ ਮਨੀਲਾ ਗਿਆ ਸੀ&comma; ਜਿਥੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਰੋਜ਼ੀ-ਰੋਟੀ ਲਈ ਵਿਦੇਸ਼ &OpenCurlyQuote;ਚ ਮਿਹਨਤ ਕਰਨ ਗਏ ਪੰਜਾਬੀਆਂ &OpenCurlyQuote;ਤੇ ਜ਼ੁਲਮ ਵਧਦੇ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਕੁਲਵਿੰਦਰ ਦੇ ਪਿਤਾ ਦੀ ਕਾਫ਼ੀ ਸਮਾਂ ਪਹਿਲਾਂ ਹੀ ਮੌਤ ਹੋ ਚੱਕੀ ਹੈ। ਦਾਦੀ ਵੱਲੋਂ ਹੀ ਉਸ ਨੂੰ ਪਾਲਿਆ ਗਿਆ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;