&NewLine;<p class&equals;"wp-block-paragraph"><strong>ਮੋਗਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰੀਬ 9 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਇਟਲੀ ਗਏ ਪਿੰਡ ਦੋਸਾਂਝ ਦੇ 38 ਸਾਲ ਦੇ ਨੌਜਵਾਨ ਵਾਹਿਗੁਰੂਪ੍ਰੀਤ ਸਿੰਘ ਦੀ 19 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ&comma; ਜਿਸ ਦੀ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ ਜਿਥੇ ਪਰਿਵਾਰ ਨੇ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕੀਤਾ।<br><br>ਦੱਸ ਦਈਏ ਕਿ ਵਾਹਿਗੁਰੂਪ੍ਰੀਤ ਸਿੰਘ ਨੇ 19 ਅਪ੍ਰੈਲ ਨੂੰ ਹੀ ਇੰਡੀਆ ਪਹੁੰਚਣਾ ਸੀ ਪਰ ਇਟਲੀ ਏਅਰਪੋਰਟ &&num;8216&semi;ਤੇ ਜਾਣ ਤੋਂ ਪਹਿਲਾਂ ਹੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵਾਹਿਗੁਰੂਪ੍ਰੀਤ ਸਿੰਘ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਯਤਨਾਂ ਸਦਕਾ ਅੱਜ 26 ਦਿਨਾਂ ਬਾਅਦ ਉਸ ਦੀ ਲਾਸ਼ ਉਨ੍ਹਾਂ ਦੇ ਜੱਦੀ ਘਰ ਪੁੱਜੀ ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਵਾਹਿਗੁਰੂਪ੍ਰੀਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।<br><br>10 ਸਾਲਾਂ ਬਾਅਦ ਵਾਹਿਗੁਰੂਪ੍ਰੀਤ ਸਿੰਘ ਨੇ ਆਪਣੇ ਪਰਿਵਾਰ ਨੂੰ ਮਿਲਣ ਲਈ 19 ਅਪ੍ਰੈਲ ਨੂੰ ਹੀ ਪਿੰਡ ਆਉਣਾ ਸੀ ਪਰ ਉਸੇ ਦਿਨ ਹੀ ਮੌਤ ਦੀ ਖ਼ਬਰ ਆ ਗਈ&comma; ਜਿਸ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿਤਾ। ਇਸ ਮੌਕੇ ਉਨ੍ਹਾਂ ਮ੍ਰਿਤਕ ਦੇ ਵੱਡੇ ਭਰਾ ਸਾਬਕਾ ਸਰਪੰਚ ਗੁਰਚਰਨ ਸਿੰਘ ਗੋਗੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;