<p><strong> à¨«à¨°à©€à¨¦à¨•ੋਟ&comma; 2 ਫਰਵਰੀ &vert; <&sol;strong>ਜੈਤੋ ਤਹਿਸੀਲ ਦੇ ਪਿੰਡ ਮੜਾਕ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ &&num;8216&semi;ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪ੍ਰਾਪਤ à¨œà¨¾à¨£à¨•ਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ &lpar;29&rpar; ਪੁੱਤਰ ਸਿੰਕਦਰ ਸਿੰਘ ਵੀਰਾ ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ à¨¨à©Œà¨œà¨µà¨¾à¨¨ ਦੀ ਕੈਨੇਡਾ ਵਿਖੇ ਮੌਤ ਹੋਣ ਦਾ ਪਤਾ ਲੱਗਿਆ ਹੈ।<&sol;p>&NewLine;<p>ਦੱਸ ਦੇਈਏ ਕਿ  à¨¸à©à¨–ਪ੍ਰੀਤ ਸਿੰਘ ਕੈਨੇਡਾ ਵਿਖੇ ਕਰੀਬ 7 ਮਹੀਨੇ ਪਹਿਲਾਂ &lpar;18 ਜੂਨ 2024&rpar; ਐਂਡਮਟਨ &lpar;ਕੈਨੇਡਾ&rpar; ਗਿਆ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੀ ਪਤਨੀ ਪਵਨਪ੍ਰੀਤ ਕੌਰ ਪੀ&period;ਆਰ&period; ਕੈਨੇਡਾ ਵਿਖੇ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਘਰ ਦੀ ਸਥਿਤੀ ਆਰਥਿਕ ਤੌਰ &&num;8216&semi;ਤੇ ਬਹੁਤੀ ਠੀਕ ਨਹੀਂ ਹੈ ਤੇ ਭਾਰਤ ਸਰਕਾਰ ਤੋਂ ਉਹ ਮੰਗ ਕਰਦੇ ਹਨ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;