&NewLine;<p class&equals;"wp-block-paragraph"><strong>ਕੈਨੇਡਾ&vert;<&sol;strong> ਨਸ਼ਾ&comma; ਹਥਿਆਰ ਅਤੇ ਗੈਂਗਸਟਰਬਾਦ ਦੀ ਜੋ ਖੇਡ ਪੰਜਾਬ ਵਿੱਚ ਚੱਲ ਰਹੀ ਹੈ&comma; ਉਹ ਹੀ ਸਾਰੀ ਖੇਡ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਪੰਜਾਬੀਆਂ ਨੇ ਸ਼ੁਰੂ ਕੀਤੀ ਹੈ। ਪਿਛਲੇ ਦਿਨੀਂ ਕੈਨੇਡਾ ਸਰਕਾਰ ਨੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ&comma; ਜੋ ਉਨ੍ਹਾਂ ਦੇ ਦੇਸ਼ ਵਿੱਚ ਹੈ&comma; ਜਿਨ੍ਹਾਂ ਨੂੰ ਸਰਕਾਰ ਜਲਦ ਹੀ ਕੈਨੇਡਾ ਤੋਂ ਡਿਪੋਰਟ ਕਰਨ ਵਾਲੀ ਹੈ। ਹੁਣ ਕੈਨੇਡਾ ਵਿੱਚ ਪੰਜਾਬੀਆਂ ਦੀ ਭਾਰੀ ਮਾਤਰਾ ਵਿੱਚ ਡਰੱਗਜ਼ ਫੜੀ ਗਈ ਹੈ। ਇਹ ਡਰੱਗਸ ਕੈਨੇਡਾ ਵਿੱਚ ਪੀਲ ਖੇਤਰੀ ਪੁਲਿਸ ਨੇ ਫੜੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 3 ਪੰਜਾਬੀ ਹਨ। ਇਨ੍ਹਾਂ ਦੇ ਕਬਜ਼ੇ &&num;8216&semi;ਚੋਂ 2&period;5 ਮਿਲੀਅਨ ਡਾਲਰ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਉਹ ਕਾਫੀ ਸਮੇਂ ਤੋਂ ਇੱਥੇ ਨਸ਼ੇ ਦਾ ਕਾਰੋਬਾਰ ਕਰ ਰਹੇ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਵੱਡੀ ਖੇਪ ਸਪਲਾਈ ਹੋਣ ਵਾਲੀ ਹੈ। ਤੁਰੰਤ ਕਾਰਵਾਈ ਕਰਦੇ ਹੋਏ ਪੀਲ ਪੁਲਿਸ ਨੇ ਛਾਪਾ ਮਾਰ ਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਨੇਡਾ ਦੀ ਪੀਲ ਖੇਤਰੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪੰਜਾਬੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਗਾਖਲ &lpar;38&rpar;&comma; ਜਸਪ੍ਰੀਤ ਸਿੰਘ &lpar;28&rpar; ਅਤੇ ਰਜਿੰਦਰ ਸਿੰਘ ਬੋਪਾਰਾਏ &lpar;27&rpar; ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ 2 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ&comma; ਉਨ੍ਹਾਂ ਵਿਚ ਪਾਕਿਸਤਾਨੀ ਮੂਲ ਦੇ ਖਲੀਲੁੱਲਾ ਅਮੀਨ ਅਤੇ ਚੀਨੀ ਮੂਲ ਦੇ ਨਾਗਰਿਕ ਰੇਅ ਆਈ&period;ਪੀ&period; ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਟਰਾਂਸਪੋਰਟ ਰਾਹੀਂ ਚੱਲ ਰਿਹਾ ਸੀ ਕਾਰੋਬਾਰ<&sol;strong><br>ਪੀਲ ਪੁਲਿਸ ਦੇ ਡਿਪਟੀ ਚੀਫ਼ ਨਿਕ ਮਿਲੋਵਿਚ ਨੇ ਦੱਸਿਆ ਕਿ ਪੀਲ ਖੇਤਰ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਨਸ਼ਿਆਂ ਦੀ ਇਹ ਸਭ ਤੋਂ ਵੱਡੀ ਖੇਪ ਹੈ&comma; ਜਿਸ ਨੂੰ ਪੁਲਿਸ ਨੇ ਫੜਿਆ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਰਾਹੀਂ ਇਹ ਧੰਦਾ ਚੱਲ ਰਿਹਾ ਸੀ। ਅਮਰੀਕੀ ਪੁਲਿਸ ਦੀ ਮਦਦ ਨਾਲ ਸਰਹੱਦੀ ਇਲਾਕੇ &&num;8216&semi;ਚ ਨਸ਼ਾ ਤਸਕਰਾਂ ਨੂੰ ਨਸ਼ਿਆਂ ਦੀ ਇੰਨੀ ਵੱਡੀ ਖੇਪ ਸਮੇਤ ਫੜਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;