&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਕੈਬਨਿਟ &&num;8216&semi;ਚ ਕਈ ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ&comma; ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ।<br><br>ਦੱਸਿਆ ਜਾ ਰਿਹਾ ਹੈ ਕਿ ਕੈਬਨਿਟ &&num;8216&semi;ਚ ਨਵੇਂ ਚਿਹਰਿਆਂ ਦੇ ਨਾਲ-ਨਾਲ ਕੈਪਟਨ ਵਜ਼ਾਰਤ ਵਿੱਚ ਸ਼ਾਮਿਲ <strong>5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਮੁਤਾਬਕ ਇਨ੍ਹਾਂ &&num;8216&semi;ਚੋਂ <strong>ਬਲਬੀਰ ਸਿੰਘ ਸਿੱਧੂ&comma; ਸਾਧੂ ਸਿੰਘ ਧਰਮਸੋਤ&comma; ਗੁਰਪ੍ਰੀਤ ਕਾਂਗੜ&comma; ਸੁੰਦਰ ਸ਼ਾਮ ਅਰੋੜਾ ਤੇ ਰਾਣਾ ਸੋਢੀ ਦੀ ਛੁੱਟੀ ਕਰ ਦਿੱਤੀ ਗਈ ਹੈ।<&sol;strong><br><br>ਇਸ ਤੋਂ ਇਲਾਵਾ <strong>7 ਨਵੇਂ ਚਿਹਰੇ ਕੈਬਨਿਟ &&num;8216&semi;ਚ ਸ਼ਾਮਿਲ ਕੀਤੇ ਗਏ ਹਨ&comma; ਜਿਨ੍ਹਾਂ &&num;8216&semi;ਚ ਰਾਜ ਕੁਮਾਰ ਵੇਰਕਾ&comma; ਪਰਗਟ ਸਿੰਘ&comma; ਰਾਣਾ ਗੁਰਜੀਤ&comma; ਕੁਲਜੀਤ ਨਾਗਰਾ&comma; ਰਾਜਾ ਵੜਿੰਗ&comma; ਗੁਰਕੀਰਤ ਕੋਟਲੀ&comma; ਸੰਗਤ ਸਿੰਘ ਗਿਲਜੀਆਂ ਦਾ ਨਾਂ ਸ਼ਾਮਿਲ ਹੈ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲੇਗਾ&comma; ਇਸ ਬਾਰੇ ਥੋੜ੍ਹੀ ਦੇਰ ਬਾਅਦ ਫੈਸਲਾ ਹੋਏਗਾ&comma; ਜਿਵੇਂ ਹੀ ਮੰਤਰੀਆਂ ਨੂੰ ਵਿਭਾਗ ਮਿਲ ਜਾਣਗੇ&comma; ਅਸੀਂ ਖਬਰ ਦਾ Update ਦੇਵਾਂਗੇ। ਤੁਸੀਂ ਸਾਡੇ ਵਟਸਐਪ ਗਰੁੱਪ ਨਾਲ ਜੁੜ ਕੇ ਸਾਰੇ ਅਪਡੇਟ ਲੈ ਸਕਦੇ ਹੋ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Bm-ad-1&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Bm-ad-1&period;jpg" class&equals;"wp-image-20487"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;