&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਪੈਰਾ ਖਿਡਾਰੀਆਂ ਨੇ&comma; ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ &&num;8216&semi;ਤੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ&comma; ਅੱਜ ਉਨ੍ਹਾਂ ਹੀ ਮੈਡਲਾਂ ਨੂੰ ਸੜਕਾਂ &&num;8216&semi;ਤੇ ਸੁੱਟ ਕੇ ਅਤੇ ਤੋੜ-ਮਰੋੜ ਕੇ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਦਮ &&num;8216&semi;ਤੇ ਦੇਸ਼ ਲਈ ਤਗਮੇ ਜਿੱਤੇ ਪਰ ਸਰਕਾਰ ਪਿਛਲੇ ਸਾਲਾਂ ਦੌਰਾਨ ਨਾ ਤਾਂ ਉਨ੍ਹਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਨਾ ਹੀ ਸਹੂਲਤਾਂ ਦੇ ਰਹੀ ਹੈ&comma; ਇਸ ਲਈ ਉਹ ਕਿੱਥੇ ਜਾਣ&quest;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੈਰਾ-ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਇਹ ਖਿਡਾਰੀ ਰੋਸ ਪ੍ਰਗਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ &&num;8216&semi;ਤੇ ਪੁੱਜੇ ਸਨ। ਪੁਲਿਸ ਉਨ੍ਹਾਂ ਨੂੰ ਧੱਕੇ ਨਾਲ ਧਰਨੇ ਤੋਂ ਚੁੱਕ ਕੇ ਥਾਣੇ ਲੈ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;