&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਦਿੱਲੀ ਤੇ ਐਨਸੀਆਰ &&num;8216&semi;ਚ ਹੁੰਦੇ ਧੂੰਏ ਤੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ &&num;8216&semi;ਚ ਸਾੜੀ ਜਾਣ ਵਾਲੀ ਝੋਨੇ ਦੀ ਪਰਾਲੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਪਰ ਇਸ ਦੌਰਾਨ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਪਰਾਲੀ ਸਾੜਨ ਕਾਰਨ ਉੱਠਿਆ ਧੂੰਆ ਪੰਜਾਬ &&num;8216&semi;ਚ ਹੀ ਰਹਿ ਜਾਂਦਾ ਹੈ। ਯੂਨੀਵਰਸਿਟੀ ਵੱਲੋਂ ਕੀਤੇ ਇਕ ਅਧਿਐਨ &&num;8216&semi;ਚ ਇਹ ਗੱਲ ਸਾਹਮਣੇ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਨੀਵਰਿਸਟੀ ਦੇ ਜਲਵਾਯੂ ਪਰਿਵਰਤਨ ਤੇ ਖੇਤੀ ਮੌਸਮ ਵਿਭਾਗ ਵੱਲੋਂ ਕੀਤਾ ਇਹ ਅਧਿਐਨ 2017&comma; 2018 ਤੇ 2019 &&num;8216&semi;ਚ ਹਵਾ ਦੇ ਰੁਖ਼ &&num;8216&semi;ਤੇ ਆਧਾਰਤ ਹੈ। ਅਧਿਐਨ &&num;8216&semi;ਚ ਸਾਹਮਣੇ ਆਇਆ ਕਿ ਪੰਜਾਬ &&num;8216&semi;ਚੋਂ ਉੱਠਦਾ ਧੂੰਆਂ 300 ਤੋਂ 350 ਕਿਲੋਮੀਟਰ ਦੂਰ ਦਿੱਲੀ ਤੇ ਐਨਸੀਆਰ &&num;8216&semi;ਚ ਕਦੇ ਹਵਾ ਪ੍ਰਦੂਸ਼ਣ ਨਹੀਂ ਫੈਲਾ ਸਕਦਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਤਿੰਨ ਸਾਲਾਂ &&num;8216&semi;ਚ ਹਵਾ ਦੀ ਗਤੀ ਪਹਿਲੀ ਅਕਤੂਬਰ ਤੋਂ 16 ਦਸੰਬਰ ਤਕ ਪੰਜ ਕਿਲੋਮੀਟਰ ਪ੍ਰਤੀ ਘੰਟਾ ਤੋਂ ਹੇਠਾਂ ਹੀ ਰਹੀ। ਸਿਰਫ 7 ਨਵੰਬਰ&comma; 2019 &&num;8216&semi;ਚ ਹਵਾ ਦੀ ਗਤੀ 59 ਕਿਲੋਮੀਟਰ ਪ੍ਰਤੀ ਘੰਟਾ ਸੀ। ਪਰ ਉਦੋਂ ਹਵਾ ਦੀ ਦਿਸ਼ਾ ਦੱਖਣ-ਪੂਰਬ ਵੱਲ ਸੀ। ਇਸ ਸਬੰਧੀ ਯੂਨੀਵਰਸਿਟੀ ਦੇ ਖੇਤੀ ਮੌਸਮ ਵਿਭਾਗ ਵੱਲੋਂ ਅਧਿਐਨ ਤੋਂ ਬਾਅਦ ਦਾਅਵਾ ਕੀਤਾ ਗਿਆ ਕਿ ਪੰਜਾਬ &&num;8216&semi;ਚ ਝੋਨੇ ਦੀ ਪਰਾਲੀ ਸਾੜਨ ਕਾਰਨ ਉੱਠਣ ਵਾਲਾ ਧੂੰਆਂ ਦਿੱਲੀ ਤਕ ਨਹੀਂ ਪਹੁੰਚਦਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;