&NewLine;<p class&equals;"wp-block-paragraph"><strong>ਕਪੂਰਥਲਾ <&sol;strong>&vert; &nbsp&semi;ਕੋਰੋਨਾ ਕਰਕੇ ਪਿਛਲੇ ਸੱਤ ਮਹੀਨਿਆਂ ਤੋਂ ਬੰਦ ਪਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ &lpar;ਕਪੂਰਥਲਾ&rpar; ਨੂੰ 15 ਅਕਤੂਬਰ ਨੂੰ ਖੋਲ੍ਹਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਾਇੰਸ ਸਿਟੀ ਦੇ ਡਾਇਰੈਕਟਰ ਜਨਰਲ ਡਾ&period; ਨੀਲਿਮਾ ਜੇਰਥ ਨੇ ਕਿਹਾ ਕਿ ਸਾਇੰਸ ਸਿਟੀ ਨੂੰ ਹਫਤੇ ਦੇ ਸੱਤੇ ਦਿਨ ਖੋਲ੍ਹਿਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਇੰਸ ਸਿਟੀ ਵਿਚ ਆਉਣ ਵਾਲੇ ਲੋਕਾਂ ਨੂੰ ਮਾਸਕ ਤੇ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹੋਣਗੀਆਂ। ਸਾਇੰਸ ਸਿਟੀ ਦੇਖਣ ਆਏ ਲੋਕਾਂ ਨੂੰ ਇਕ ਜਗ੍ਹਾ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;