&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong>&nbsp&semi;ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਵਾਦਾਂ &&num;8216&semi;ਚ ਘਿਰੇ ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਕਮਾਨ ਸੰਭਾਲੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਰਾਬੀਆ ਨੇ ਮੰਗਲਵਾਰ ਨੂੰ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਦੇ ਏਜੰਡੇ ਨੂੰ ਅੱਗੇ ਲਿਜਾਣ ਲਈ ਮੈਦਾਨ ਵਿੱਚ ਉੱਤਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਰਾਬੀਆ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ&nbsp&semi;ਪਰ ਉਹ ਆਪਣੇ ਪਿਤਾ ਦੇ ਵਿਕਾਸ ਦਾ ਝੰਡਾ ਜ਼ਰੂਰ ਚੁੱਕਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਵੀ ਰਾਬੀਆ ਸਿੱਧੂ ਨੂੰ ਰਾਜਨੀਤਿਕ ਗਤੀਵਿਧੀਆਂ ਵਿੱਚ ਆਪਣੇ ਪਿਤਾ ਦਾ ਸਮਰਥਨ ਕਰਦੇ ਦੇਖਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿਛਲੇ ਸਾਲ ਮਈ ਵਿੱਚ ਜਦੋਂ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਸੀ&comma; ਉਦੋਂ ਨਵਜੋਤ ਸਿੱਧੂ ਪਟਿਆਲਾ ਵਿੱਚ ਸਨ&comma; ਰਾਬੀਆ ਨੇ ਇਸ ਦੌਰਾਨ ਘਰ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਝੰਡਾ ਵੀ ਲਹਿਰਾਇਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;