ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ!

0
566

ਆਮ ਆਦਮੀ ਪਾਰਟੀ ਨੇ ਆਪਣੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸੰਸਦ ਮੈਂਬਰ ਅਸ਼ੋਕ ਮਿੱਤਲ ਰਾਜ ਸਭਾ ਵਿੱਚ ਪਾਰਟੀ ਦੇ ਨਵੇਂ ਡਿਪਟੀ ਲੀਡਰ ਵਜੋਂ ਕੰਮ ਕਰਨਗੇ। ਇਸ ਸੰਬੰਧੀ ਇੱਕ ਪੱਤਰ ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਗਿਆ ਹੈ।