&NewLine;<p class&equals;"wp-block-paragraph"><strong>ਨਵੀ ਦਿੱਲੀ <&sol;strong>&vert; ਕਿਸਾਨਾਂ ਨੂੰ ਦਿੱਲੀ ਪਹੁੰਚਣ ਤੱਕ ਰੋਕਣ ਲਈ ਕੇਂਦਰ ਸਰਕਾਰ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਕਿਸਾਨਾਂ &&num;8216&semi;ਤੇ ਲਗਾਤਾਰ ਤਸ਼ੱਦਦ ਢਾਹੇ ਜਾ ਰਹੇ ਹਨ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਮੋਦੀ ਸਰਕਾਰ ਨੂੰ ਬੁਰੀ ਤਰ੍ਹਾਂ ਘੇਰ ਰਹੀਆਂ ਹਨ।<br><br>ਕਾਂਗਰਸੀ ਆਗੂ à¨°à¨¾à¨¹à©à¨² ਗਾਂਧੀ ਨੇ ਦਿੱਲੀ ਸਰਹੱਦਾਂ &&num;8216&semi;ਤੇ ਖੇਤ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ &&num;8216&semi;ਤੇ ਲਾਠੀਚਾਰਜ ਕਰਨ &&num;8216&semi;ਤੇ ਕੇਂਦਰ ਸਰਕਾਰ &&num;8216&semi;ਤੇ ਸਵਾਲ ਖੜ੍ਹਾ ਕੀਤਾ ਹੈ। ਰਾਹੁਲ ਗਾਂਧੀ ਨੇ ਇੱਕ ਟਵੀਟ ਕੀਤਾ ਹੈ। ਜਿਸ &&num;8216&semi;ਚ ਇੱਕ ਤਸਵੀਰ &&num;8216&semi;ਚ ਜਵਾਨ ਕਿਸਾਨ &&num;8216&semi;ਤੇ ਲਾਠੀਚਾਰਜ ਕਰ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ&comma; &&num;8220&semi;ਬੜੀ ਹੀ ਦੁਖਦ ਤਸਵੀਰ ਹੈ। ਸਾਡਾ ਨਾਅਰਾ ਤਾਂ &&num;8216&semi;ਜੈ ਜਵਾਨ ਜੇ ਕਿਸਾਨ&&num;8217&semi; ਸੀ&comma; ਪਰ ਅੱਜ ਪੀਐਮ ਮੋਦੀ ਦੇ ਹੰਕਾਰ ਨੇ ਜਵਾਨਾਂ ਨੂੰ ਕਿਸਾਨਾਂ ਖਿਲਾਫ ਖੜ੍ਹਾ ਕਰ ਦਿੱਤਾ ਹੈ। ਇਹ ਬਹੁਤ ਖ਼ਤਰਨਾਕ ਹੈ।&&num;8221&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;