&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ ਸਰਕਾਰ ਵੱਲੋਂ ਚੁਗਿੱਟੀ-ਲੱਧੇਵਾਲੀ ਰੋਡ ਰੇਲਵੇ ਕਰਾਸਿੰਗ &&num;8216&semi;ਤੇ 23&period;46 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਬਣਵਾਇਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਸੈਂਟਰਲ ਤੋਂ ਵਿਧਾਇਕ ਰਜਿੰਦਰ ਬੇਰੀ ਨੇ ਦੱਸਿਆ ਕਿ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਮੰਗਲਵਾਰ &lpar;29 ਦਸੰਬਰ&rpar; ਨੂੰ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੇਰੀ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ- ਇਹ ਰੇਲਵੇ ਕਰਾਸਿੰਗ ਦੇ ਦੋਵੇਂ ਪਾਸਿਆਂ &&num;8216&semi;ਤੇ ਰਹਿਣ ਵਾਲੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ। ਇਸ ਆਰਓਬੀ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਭਾਰੀ ਰਾਹਤ ਮਿਲੇਗੀ। ਇਲਾਕੇ ਵਿਚ ਰੇਲਵੇ ਟ੍ਰੈਫਿਕ ਬਹੁਤ ਜ਼ਿਆਦਾ ਹੋਣ ਕਾਰਨ ਰੇਲਵੇ ਕ੍ਰਾਸਿੰਗ ਦਿਨ ਵਿੱਚ ਜ਼ਿਆਦਾਤਰ ਘੰਟੇ ਬੰਦ ਰਹਿੰਦੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਧਾਇਕ ਨੇ ਕਿਹਾ- ਫਾਟਕ ਬੰਦ ਰਹਿਣ ਕਾਰਨ ਦੋਵਾਂ ਪਾਸਿਆਂ ਦੇ ਖੇਤਰ ਅਕਸਰ ਜ਼ਿਆਦਾ ਸਮੇਂ ਇੱਕ ਦੂਜੇ ਤੋਂ ਕਟੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਆਮ ਦਿਨਾਂ ਦੌਰਾਨ ਅਤੇ ਐਮਰਜੈਂਸੀ ਵੇਲੇ ਵੀ ਵਸਨੀਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਆਰਓਬੀ ਦੇ ਨਿਰਮਾਣ ਨਾਲ ਵਸਨੀਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਮਐਲਏ ਨੇ ਕਿਹਾ- ਇਹ ਆਰਓਬੀ ਦੋ ਸਾਲਾਂ ਦੀ ਮਿਆਦ ਵਿਚ ਪੂਰਾ ਹੋਵੇਗਾ ਅਤੇ ਸ਼ਹਿਰ ਦੇ ਨਾਲ ਲੱਗਦੇ ਇਲਾਕਿਆਂ ਵਿਚ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਹੂਲਤ ਦੇਣ ਵਿਚ ਸਹਾਇਕ ਵਜੋਂ ਕੰਮ ਕਰੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;